ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਚ’ਹੁਣ ਹੋਇਆ ਇਹ ਵੱਡਾ ਖੁਲਾਸਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਮਾਮਲੇ ‘ਚ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ ਅਤੇ ਗ੍ਰਿਫਤਾਰੀਆਂ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਨਾਲ ਜੁੜਿਆ ਇੱਕ ਵੱਡਾ ਖੁਲਾਸਾ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਪੰਜਾਬ ਵਿੱਚ ਹੀ ਰੁਕੇ ਸਨ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਖੁਰਜਾ ਵਿੱਚ NIA ਨੇ ਛਾਪੇਮਾਰੀ ਕੀਤੀ ਹੈ।

ਇਥੋਂ ਕੁਰਬਾਨ-ਇਮਰਾਨ ਗੈਂਗ ਦੇ ਮੈਂਬਰ ਨਦੀਮ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਵੀ ਖੁਲਾਸਾ ਹੋਇਆ ਸੀ ਕਿ ਏਕੇ-47 ਯੂਪੀ ਤੋਂ ਅੱਠ ਲੱਖ ਰੁਪਏ ਵਿੱਚ ਖਰੀਦੀ ਗਈ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.