ਹੁਣੇ ਹੁਣੇ ਏਥੇ ਖੇਤਾਂ ਵਿਚ ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਮੌਤ ਦਾ ਤਾਂਡਵ-ਮੌਕੇ ਤੇ ਹੀ….

ਨਵਾਂ ਸ਼ਹਿਰ ਦੇ ਪਿੰਡ ਦੌਲਤਪੁਰ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇਥੇ ਮਾਨ ਬੱਸ ਸਰਵਿਸ ਦੀ ਇਕ ਮਿੰਨੀ ਬੱਸ ਪਲਟ ਗਈ। ਇਹ ਬੱਸ ਸਵਾਰੀਆਂ ਲੈ ਕੇ ਮਜਾਰੀ ਤੋਂ ਰੁੜਕੀ-ਦੌਲਤਪੁਰ-ਨਵਾਂਸ਼ਹਿਰ ਆ ਰਹੀ ਸੀ।

ਪਿੰਡ ਦੌਲਤਪੁਰ ਵਿਖੇ ਤਪਸਵੀ ਦੇ ਧਾਰਮਿਕ ਅਸਥਾਨ ਲਾਗੇ ਇਕ ਮੌੜ ’ਤੇ ਕਿਸੇ ਹੋਰ ਵਾਹਨ ਨੂੰ ਸਾਈਡ ਦਿੰਦੇ ਸਮੇਂ ਅਚਾਨਕ ਝੋਨੇ ਦੇ ਖੇਤ ਵਿਚ ਪਲਟ ਗਈ। ਬੱਸ ਚਾਲਕ ਨੇ ਦੱਸਿਆ ਕਿ ਹਲਕੇ ਹਲਕੇ ਮੀਂਹ ਕਾਰਨ ਸੜਕ ਕਿਨਾਰੇ ਤਿਲਕਣ ਬਣੀ ਹੋਈ ਸੀ। ਕਿਸੇ ਹੋਰ ਵਾਹਨ ਨੂੰ ਸਾਈਡ ਦਿੰਦੇ ਸਮੇਂ ਅਚਾਨਕ ਮਿੰਨੀ ਬੱਸ ਝੋਨੇ ਦੇ ਖੇਤ ਵਿਚ ਪਲਟ ਗਈ। ਇਸ ਦੌਰਾਨ ਬੱਸ ਵਿਚ 15 ਤੋਂ 20 ਸਵਾਰੀਆਂ ਸਵਾਰ ਸਨ।

ਬੱਸ ਪਲਟਣ ਦੀ ਜਾਣਕਾਰੀ ਮਿਲਦਿਆਂ ਮੌਕੇ ਉੱਤੇ ਪੁੱਜੇ ਪਿੰਡ ਵਾਸੀਆਂ ਨੇ ਬੱਸ ਚਾਲਕ, ਕੰਡਕਟਰ ਸਮੇਤ 20 ਸਵਾਰੀਆਂ ਨੂੰ ਬੱਸ ਦੇ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਦੌਰਾਨ 5-4 ਸਵਾਰੀਆਂ ਦੇ ਸੱਟਾਂ ਲਗੀਆਂ ਹਨ।

ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।। ਉਧਰ ਇਸ ਹਾਦਸੇ ਵਿਚ ਕਿਸੇ ਦਾ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮਾਨ ਬੱਸ ਸਰਵਿਸ ਦੇ ਚਾਲਕ, ਕੰਡਕਟਰ ਅਤੇ ਮਾਲਕਾਂ ਵੱਲੋਂ ਹੋਰਨਾਂ ਵਾਹਨਾਂ ਦੀ ਮਦਦ ਨਾਲ ਬੱਸ ਨੂੰ ਖੇਤਾਂ ਵਿਚ ਸਿੱਧਾ ਕਰਕੇ ਬਾਹਰ ਕੱਢਿਆ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.