ਹੁਣੇ ਹੁਣੇ ਇਸ ਮਸ਼ਹੂਰ ਨੇਤਾ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾ ਗਿਆ ਸੋਗ-ਦੇਖੋ ਪੂਰੀ ਖ਼ਬਰ

ਸਾਬਕਾ ਭਾਜਪਾ ਨੇਤਾ ਜਸਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਸਵੰਤ ਸਿੰਘ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਰੱਖਿਆ ਮੰਤਰੀ ਰਹਿ ਚੁੱਕੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਵੰਤ ਸਿੰਘ ਦੀ ਮੌਤ ‘ਤੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਵੰਤ ਸਿੰਘ ਦੀ ਮੌਤ ਦੀ ਟਵੀਟ ਕਰਦਿਆਂ ਕਿਹਾ, ਜਸਵੰਤ ਸਿੰਘ ਜੀ ਨੇ ਸੈਨਿਕ ਤੌਰ ਤੇ ਪਹਿਲਾਂ ਸਾਡੇ ਦੇਸ਼ ਦੀ ਸੇਵਾ ਕੀਤੀ ਅਤੇ ਬਾਅਦ ਵਿੱਚ ਰਾਜਨੀਤੀ ਨਾਲ ਲੰਬੇ ਸਮੇਂ ਤੋਂ ਜੁੜੇ ਰਹਿਣ ਦੌਰਾਨ।

ਅਟਲ ਜੀ ਦੀ ਸਰਕਾਰ ਸਮੇਂ, ਉਹਨਾਂ ਨੇ ਮਹੱਤਵਪੂਰਣ ਪੋਰਟਫੋਲੀਓ ਸੰਭਾਲਿਆ ਅਤੇ ਵਿੱਤ, ਰੱਖਿਆ ਅਤੇ ਵਿਦੇਸ਼ੀ ਮਾਮਲਿਆਂ ਵਿਚ ਮਜ਼ਬੂਤ ​​ਛਾਪ ਛੱਡੀ। ਮੈਂ ਉਹਨਾਂ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *