ਖੇਤੀ ਬਿੱਲਾਂ ਦੇ ਵਿਰੋਧ ਚ’ ਕਿਸਾਨਾਂ ਨੇ ਪੰਜਾਬ ਵਿਚ ਅੰਦੋਲਨ ਬਾਰੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਕਿਸਾਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਜਾਰੀ ਲੜਾਈ ਰੁਕਣ ਦਾ ਨਾਂ ਨਹੀਂ ਲੈ ਰਹੀ। ਵੱਖ-ਵੱਖ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ 24 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਸੀ।

ਪਹਿਲਾਂ ਇਹ ਰੇਲ ਰੋਕੋ ਅੰਦੋਲਨ ਨੂੰ 26 ਸਤੰਬਰ ਤਕ ਰੱਖਿਆ ਗਿਆ ਸੀ ਪਰ ਬਾਅਦ ‘ਚ ਇਸ ਨੂੰ 29 ਸਤੰਬਰ ਤਕ ਕੀਤਾ ਗਿਆ। ਹੁਣ ਰੇਲ ਰੋਕੋ ਅੰਦੋਲਨ ਨੂੰ 2 ਅਕਤੂਬਰ ਤਕ ਵਧਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸਰਵਣ ਸਿੰਘ ਪੰਧੇਰ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਪਹਿਲਾਂ ਰੇਲ ਰੋਕੋ ਅੰਦੋਲਨ 29 ਸਤੰਬਰ ਤਕ ਚੱਲਣਾ ਸੀ। ਹੁਣ ਇਸ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਸੂਬਾ ਕਮੇਟੀ ਦੀ ਮੀਟਿੰਗ ਤੋਂ ਬਾਅਦ 2 ਅਕਤੂਬਰ ਤਕ ਵਧਾਉਣ ਦਾ ਫੈਸਲਾ ਲਿਆ ਗਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *