ਖੇਤੀ ਬਿੱਲਾਂ ਦੇ ਵਿਰੋਧ ਵਿਚ ਅੱਕੇ ਕਿਸਾਨਾਂ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਵੱਖ-ਵੱਖ ਜਥੇਬੰਦੀਆਂ ਵੱਲੋਂ ਮੋਗਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਅੱਜ ਪੰਜਾਬ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਜਿਓ ਸਿਮ, ਰਿਲਾਇੰਸ ਮਾਲ ਅਤੇ ਰਿਲਾਇੰਸ ਪੈਟਰੋਲ ਪੰਪ ਦਾ ਬਾਈਕਾਟ ਕੀਤਾ ਗਿਆ।

ਇਸ ਤਹਿਤ ਮੋਗਾ ਵਿੱਚ ਬਣੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਉ ਕੀਤਾ ਗਿਆ।ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ।

ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਇਹ ਤਿੰਨੇ ਬਿੱਲ ਵਾਪਸ ਨਹੀਂ ਲਏ ਜਾਣਗੇ ਉਦੋਂ ਤਕ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ ਕੀਤਾ। ਓਧਰ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *