ਹੁਣੇ ਹੁਣੇ ਕੈਪਟਨ ਨੇ ਪੰਜਾਬ ਦੇ ਕਿਸਾਨਾਂ ਲਈ ਕਰ ਦਿੱਤਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਪੰਜਾਬ ਵਿਚ 150 ਦਿਹਾਤੀ ਸਟੇਡੀਅਮਾਂ/ ਖੇਡ ਗਰਾਊਂਡਾਂ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ। ਇਸ ਮਿਸ਼ਨ ਤਹਿਤ ਸੂਬੇ ਵਿਚ ਨੌਜਵਾਨਾਂ ਲਈ ਕੁੱਲ 750 ਦਿਹਾਤੀ ਸਟੇਡੀਅਮ ਬਣਾਏ ਜਾ ਰਹੇ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਲਈ ਕੁਝ ਵੀ ਕਰਨ ਲਈ ਤਿਆਰ ਹਨ। ਉਹਨਾਂ ਕਿਹਾ ਇਸ ਦੇ ਲਈ ਉਹ ਅਸਤੀਫ਼ਾ ਵੀ ਦੇ ਸਕਦੇ ਹਨ। ਉਹਨਾਂ ਕਿਹਾ ਕਿ

ਉਹ ਅਸਤੀਫ਼ੇ ਨੂੰ ਕੋਈ ਕੁਰਬਾਨੀ ਨਹੀਂ ਸਮਝਦੇ ਬਲਕਿ ਇਕ ਡਿਊਟੀ ਸਮਝਦੇ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਅਹੁਦਾ ਕੋਈ ਮਾਇਨੇ ਨਹੀਂ ਰੱਖਦਾ। ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਤਿੰਨ ਵਾਰ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *