ਹੁਣੇ ਹੁਣੇ ਕੈਪਟਨ ਸਾਬ ਨੇ ਪੰਜਾਬ ਦੇ ਨੌਜਵਾਨਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖਬਰਾਂ

ਨੌਜਵਾਨਾਂ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿੱਚ ਇੱਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇੰਨਾਂ ਹੀ ਨਹੀਂ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚਾ ਵੀ ਸਰਕਾਰ ਚੁੱਕੇਗੀ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੁਜ਼ਗਾਰ ਮੇਲੇ ਦੀ ਮੁਹਿੰਮ ਤਹਿਤ ਪਟਿਆਲਾ ‘ਚ ਸਮਾਪਤੀ ਕਰ ਦਿੱਤੀ ਗਈ ਹੈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਫ਼ੈਸਲਾ ਕੀਤਾ ਹੈ।ਮਿਲੀ ਜਾਣਕਾਰੀ ਦੇ ਅਨੁਸਾਰ ਸੂਬਾ ਸਰਕਾਰ ਇਸ ਸਾਲ 50 ਹਜ਼ਾਰ ਅਤੇ ਅਗਲੇ ਸਾਲ 50 ਹਜ਼ਾਰ ਨੌਕਰੀਆਂ ਦੇਵੇਗੀ।

ਕੈਪਟਨ ਅਮਰਿੰਦਰ ਸਿੰਘ 6 ਵੇਂ ਰੁਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ਉੱਤੇ ਐਲਾਨ ਕੀਤਾ ਹੈ। ਇਸ ਮੌਕੇ ਰਾਹੁਲ ਗਾਂਧੀ, ਸੁਨੀਲ ਜਾਖੜ ਅਤੇ ਪੰਜਾਬ ਦੇ ਕਈ ਮੰਤਰੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਦੌਰਾਨ ਪੰਜਾਬ ਦੇ ਯੂਥ ਨਾਲ ਵਾਅਦਾ ਕੀਤਾ ਸੀ ਕਿ ਘਰ ਘਰ ਨੌਕਰੀ ਦਿੱਤੀ ਜਾਵੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |