ਹੁਣੇ ਹੁਣੇ ਕੈਪਟਨ ਸਾਬ ਨੇ ਲੱਖਾਂ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਖੁਸ਼ਖ਼ਬਰੀ-ਦੇਖੋ ਪੂਰੀ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੱਖਾਂ ਦਲਿਤ ਵਿਦਿਆਰਥੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੰਦੇ ਹੋਏ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਅਨੁਸੂਚਿਤ ਜਾਤੀਆਂ (ਐਸ. ਸੀ) ਦੇ ਵਿਦਿਆਰਥੀਆਂ ਲਈ ਨਵੀਂ ਵਜ਼ੀਫਾ ਸਕੀਮ ਦੀ ਸ਼ੁਰੂਆਤ ਕਰੇਗੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਅਚਾਨਕ ਖਤਮ ਕਰਕੇ ਵੱਡਾ ਵਿਸ਼ਵਾਸਘਾਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਯੋਜਨਾ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ‘ਚ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮੁਹੱਈਆ ਕਰੇਗੀ, ਜਿਸ ਤੋਂ ਉਹ ਭਾਰਤ ਸਰਕਾਰ ਵੱਲੋਂ ਵਜ਼ੀਫਾ ਸਕੀਮ ਵਾਪਸ ਲੈਣ ਕਾਰਨ ਵਾਂਝੇ ਰਹਿ ਗਏ ਸਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਸਕੀਮ ਦੁਬਾਰਾ ਸ਼ੁਰੂ ਕਰਨ ਦੀ ਪ੍ਰਕਿਰਿਆ ਅਧੀਨ ਹੈ ਤਾਂ ਜੋ ਅਨੁਸੂਚਿਤ ਜਾਤੀ ਨਾਲ ਸਬੰਧਿਤ ਕੋਈ ਵੀ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਪਟਿਆਲਾ ‘ਚ ਛੇਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ ‘ਤੇ ਇਕ ਵਰਚੂਅਲ ਪ੍ਰੋਗਰਾਮ ਦੌਰਾਨ ਉਨ੍ਹਾਂ ਨਾਲ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀਵੀ ਮੌਜੂਦ ਸਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *