ਹੁਣੇ ਹੁਣੇ ਇਸ ਮਸ਼ਹੂਰ ਮੰਤਰੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ-ਦੇਖੋ ਪੂਰੀ ਖ਼ਬਰ

ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ ਵੀਰਵਾਰ ਨੂੰ ਦਿੱਲੀ ‘ਚ ਦਿਹਾਂਤ ਹੋ ਗਿਆ। ਉਹ 74 ਸਾਲ ਦੇ ਸਨ। ਉਹ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸਨ ਅਤੇ ਦਿੱਲੀ ਦੇ ਐਸਕਾਰਟ ਹਸਪਤਾਲ ‘ਚ ਦਾਖਲ ਸਨ।

ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਚਿਰਾਗ ਪਾਸਵਾਨ ਨੇ ਟਵਿੱਟਰ ਦੇ ਜ਼ਰੀਏ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ, ‘ਪਾਪਾ…ਤੁਸੀਂ ਇਸ ਦੁਨੀਆ ‘ਚ ਨਹੀਂ ਹੋ ਪਰ ਮੈਨੂੰ ਪਤਾ ਹੈ ਤੁਸੀਂ ਜਿਥੇ ਵੀ ਹੋ ਮੇਰੇ ਨਾਲ ਹੋ।

ਜਾਣਕਾਰੀ ਮੁਤਾਬਕ ਹਾਰਟ ਟਰਾਂਸਪਲਾਂਟ ਤੋਂ ਬਾਅਦ ਉਹ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦੇ ਖੂਨ ‘ਚ ਇਨਫੈਕਸ਼ਨ ਫੈਲ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀ ਸਿਹਤ ਜ਼ਿਆਦਾ ਖ਼ਰਾਬ ਹੋ ਗਈ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |