RBI ਵੱਲੋਂ ਅੱਜ ਆਮ ਲੋਕਾਂ ਨੂੰ ਵਿਆਜ਼ ਦਰਾਂ ਵਿਚ ਮਿਲ ਸਕਦੀ ਹੈ ਬਹੁਤ ਵੱਡੀ ਰਾਹਤ,ਦੇਖੋ ਪੂਰੀ ਖ਼ਬਰ

RBI ਮੋਨੇਟਰੀ ਪੌਲਿਸੀ ਕਮੇਟੀ (MPC) ਦੀ ਤਿੰਨ ਦਿਨਾਂ ਤੋਂ ਜਾਰੀ ਬੈਠਕ ਦੇ ਨਤੀਜੇ ਅੱਜ 10 ਵਜੇ ਜਾਰੀ ਕੀਤੇ ਜਾਣਗੇ। ਇਸ ਬਾਬਤ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਪ੍ਰੇਮ ਪ੍ਰੈੱਸ ਕਾਨਫਰੰਸ ਕਰਨਗੇ।

ਇਸ ਗੱਲ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਕ ਵਾਰ ਫਿਰ ਤੋਂ ਵਿਆਜ਼ ਦਰਾਂ ‘ਚ ਕਟੌਤੀ ਕੀਤੀ ਜਾ ਸਕਦੀ ਹੈ।ਇਸ ਤੋਂ ਪਹਿਲਾਂ ਅਗਸਤ ‘ਚ ਐਮਪੀਸੀ ਦੀ 24ਵੀਂ ਬੈਠਕ ‘ਚ ਆਰਬੀਆਈ ਨੇ ਰੈਪੋ ਰੇਟ ‘ਚ ਕੋਈ ਬਦਲਾਅ ਨਹੀਂ ਕੀਤਾ ਸੀ।

ਮੌਜੂਦਾ ਸਮੇਂ ਇਹ ਚਾਰ ਪ੍ਰਤੀਸ਼ਤ ਹੈ ਤੇ ਰਿਵਰਸ ਰੈਪੋ ਰੇਟ 3.35 ਪ੍ਰਤੀਸ਼ਤ ‘ਤੇ ਸਥਿਰ ਰੱਖਿਆ ਗਿਆ ਹੈ। ਜੇਕਰ ਬੈਠਕ ‘ਚ ਰੈਪੋ ਰੇਟ ਘੱਟ ਹੋ ਜਾਂਦਾ ਹੈ ਤਾਂ ਇਸ ਨਾਲ ਗਾਹਕਾਂ ਨੂੰ EMI ‘ਚ ਰਾਹਤ ਮਿਲੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |