ਹੁਣੇ ਹੁਣੇ ਇੱਥੇ ਉੱਡਦੇ ਜਹਾਜ਼ਾਂ ਦੀ ਆਪਸ ਚ’ ਹੋਈ ਭਿਆਨਕ ਟੱਕਰ ਤੇ ਮੌਕੇ ਤੇ ਹੋਈਆਂ ਏਨੀਆਂ ਮੌਤਾਂ-ਦੇਖੋ ਪੂਰੀ ਖ਼ਬਰ

ਫਰਾਂਸ ਦੇ ਲੋਚੇਸ ਇਲਾਕੇ ਵਿਚ ਸ਼ਨੀਵਾਰ ਨੂੰ ਇਕ ਯਾਤਰੀ ਜਹਾਜ਼ ਅਤੇ ਛੋਟੇ ਮਾਈਕ੍ਰੋਲਾਈਟ ਏਅਰਕ੍ਰਾਫ਼ਟ ਵਿਚਾਲੇ ਅਸਮਾਨ ਵਿਚ ਟੱਕਰ ਹੋ ਗਈ। ਇਸ ਭਿਆਨਕ ਟੱਕਰ ਵਿਚ ਪੰਜ ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।

ਦਰਅਸਲ ਇਹ ਪੰਜ ਲੋਕ ਦੋਵੇਂ ਜਹਾਜ਼ਾਂ ਵਿਚ ਸਵਾਰ ਸਨ। ਛੋਟੇ ਏਅਰਕ੍ਰਾਫ਼ਟ ਵਿਚ ਦੋ ਲੋਕ ਸਵਾਰ ਸੀ ਜਦਕਿ ਯਾਤਰੀ ਜਹਾਜ਼ ਵਿਚ ਤਿੰਨ ਲੋਕ ਹਵਾਈ ਯਾਤਰਾ ਕਰ ਰਹੇ ਸੀ।

ਇਸ ਹਾਦਸੇ ਦਾ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ ਹੈ। ਇਹ ਘਟਨਾ ਲੋਚੇਸ ਦੇ ਇੰਡ੍ਰੇ ਏਟ ਲੋਏਰੇ ਹਵਾਈ ਖੇਤਰ ਦੇ ਨੇੜੇ ਸ਼ਾਮ ਕਰੀਬ 4.30 ਵਜੇ ਵਾਪਰੀ। ਪੁਲਿਸ ਅਧਿਕਾਰੀਆਂ ਨੇ ਜਹਾਜ਼ਾਂ ਦਾ ਮਲਬਾ ਬਰਾਮਦ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |