ਹੁਣੇ ਹੁਣੇ ਮਸ਼ਹੂਰ ਨੇਤਾ ਰਵਨੀਤ ਬਿੱਟੂ ਨਾਲ ਵਾਪਰਿਆ ਬਹੁਤ ਭਿਆਨਕ ਹਾਦਸਾ ਤੇ ਮੌਕੇ ਤੇ….. ਦੇਖੋ ਪੂਰੀ ਖ਼ਬਰ

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਬਾਰੇ ਹਾਲ ਹੀ ਵਿਚ ਵੱਡੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਰਵਨੀਤ ਬਿੱਟੂ ਨਾਲ ਦੇਰ ਰਾਤ 11 ਵਜੇ ਬਨੂੜ ਕੋਲ ਸੜਕ ਹਾ  ਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਰਾਜਪੁਰਾ ਤੋਂ ਚੰਡੀਗੜ੍ਹ ਜਾ ਰਹੇ ਸਨ ਅਤੇ ਉਹਨਾਂ ਦੀ ਜਿਪਸੀ ਦੀ ਇਕ ਟਰੱਕ ਨਾਲ ਟੱ ਕ ਰ ਹੋ ਗਈ।ਦੱਸ ਦਈਏ ਕਿ ਇਸ ਹਾ ਦ ਸੇ ਵਿਚ ਸਿਰਫ਼ ਉਹਨਾਂ ਦੀ ਜਿਪਸੀ ਦਾ ਹੀ ਨੁਕਸਾਨ ਹੋਇਆ ਹੈ ਅਤੇ ਰਵਨੀਤ ਬਿੱਟੂ ਵਾਲ-ਵਾਲ ਬਚੇ ਹਨ। ਹਾ ਦ ਸਾ ਬਹੁਤ ਭਿਆਨਕ ਸੀ ਜਿਪਸੀ ਪੂਰੀ ਤਰ੍ਹਾਂ ਨੁਕਸਾਨੀ ਗਈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |