ਹੁਣੇ ਹੁਣੇ ਪੰਜਾਬ ਸਰਕਾਰ ਨੇ ਕਰਤਾ ਵੱਡਾ ਐਲਾਨ: ਇਸ ਦਿਨ ਤੋਂ ਖੁੱਲਣਗੇ ਸਕੂਲ-ਦੇਖੋ ਪੂਰੀ ਖਬਰ

ਪੰਜਾਬ ‘ਚ ਕੋਵਿਡ-19 ਕਾਰਣ ਬੰਦ ਹੋਏ ਸਕੂਲਾਂ ਨੂੰ ਪੰਜਾਬ ਸਰਕਾਰ ਵਲੋਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਸ਼ਰਤਾਂ ਸਮੇਤ ਅੰਸ਼ਕ ਤੌਰ ‘ਤੇ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ 15 ਅਕਤੂਬਰ 2020 ਤੋਂ ਸਕੂਲਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ

ਪਰ ਇਸ ਦੇ ਨਾਲ ਹੀ ਕੁਝ ਸ਼ਰਤਾਂ ਲਗਾਈਆਂ ਗਈਆਂ ਹਨ। ਇਨ੍ਹਾਂ ਸ਼ਰਤਾਂ ਮੁਤਾਬਕ ਸਿਰਫ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਜਾ ਸਕਣਗੇ ਤੇ ਹਰ ਵਿਦਿਆਰਥੀ ਦੇ ਮਾਪਿਆਂ ਤੋਂ ਪ੍ਰਵਾਨਗੀ ਲੈਣੀ ਪਵੇਗੀ।

ਇਸ ਬਾਰੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਜਿਸ  ਮੁਤਾਬਕ ਸਿਰਫ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਆ ਸਕਣਗੇ ਤੇ ਇਸ ਵਾਸਤੇ ਹਰ ਵਿਦਿਆਰਥੀ ਦੇ ਮਾਪਿਆਂ ਤੋਂ ਪ੍ਰਵਾਨਗੀ ਲੈਣੀ ਪਵੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |