ਹੁਣੇ ਹੁਣੇ ਕੈਪਟਨ ਸਰਕਾਰ ਨੇ ਲਿਆ ਵੱਡਾ ਫੈਸਲਾ,ਅਜੇ ਪੰਜਾਬ ਚ’ ਨਹੀਂ ਖੁੱਲੇਗੀ ਇਹ ਚੀਜ਼-ਦੇਖੋ ਪੂਰੀ ਖ਼ਬਰ

ਦੇਸ਼ ਦੇ ਕਈ ਸੂਬਿਆਂ ‘ਚ 7 ਮਹੀਨਿਆ ਬਾਅਦ ਅੱਜ ਸਿਨੇਮਾ ਘਰ, ਥੀਏਟਰ ਖੁੱਲ੍ਹਣ ਜਾ ਰਹੇ ਹਨ। ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਪੰਜਾਬ ‘ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ।

ਇਸ ਸਬੰਧੀ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ‘ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ।

ਹਾਲਾਂਕਿ ਕੋਵਿਡ ਦੇ ਸਖ਼ਤ ਪ੍ਰੋਟੋਕਾਲ ਦੇ ਨਾਲ ਰਾਮਲੀਲਾ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਬਾਬਤ ਕੋਵਿਡ ਰੀਵੀਊ ਮੀਟਿੰਗ ਤੋਂ ਬਾਅਦ ਵਿਸਥਾਰ ‘ਚ ਵੇਰਵਾ ਦਿੱਤਾ ਜਾਵੇਗਾ।


ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *