ਲੋਕਾਂ ਲਈ ਬਹੁਤ ਵੱਡੀ ਖੁਸ਼ਖ਼ਬਰੀ: 15 ਨਵੰਬਰ ਤੋਂ ਪਹਿਲਾਂ ਲਾਗੂ ਹੋ ਜਾਵੇਗਾ ਇਹ ਨਿਰਦੇਸ਼,ਦੇਖੋ ਪੂਰੀ ਖ਼ਬਰ

Loan Moratorium ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵਿਆਜ ‘ਤੇ ਮਾਫ਼ ਕਰਨ ਦੇ ਫੈਸਲੇ ਨੂੰ ਜਲਦ-ਤੋਂ-ਜਲਦ ਲਾਗੂ ਕਰਨ ਦਾ ਬੁੱਧਵਾਰ ਨੂੰ ਲਾਗੂ ਕਰਨ ਦਾ ਨਿਰਦੇਸ਼ ਦਿੱਤਾ ਸੀ। ਕੋਰੋਨਾ ਮਹਾਮਾਰੀ ਤੇ ਲਾਕਡਾਊਨ ਦੌਰਾਨ ਆਮ ਆਦਮੀ ਨੂੰ ਰਾਹਤ ਦੇਣ ਲਈ ਸਰਕਾਰ ਵੱਲੋਂ ਇਹ ਵਿਵਸਥਾ ਕੀਤੀ ਗਈ ਸੀ।

Loan Moratorium ਤਹਿਤ ਲੋਕਾਂ ਨੂੰ ਈਐੱਮਆਈ ਭਰਨ ਤੋਂ ਛੋਟ ਦਿੱਤੀ ਗਈ ਸੀ, ਪਰ ਵਿਆਜ ਪੂਰਾ ਵਸੂਲਿਆ ਗਿਆ ਸੀ। ਸੁਪਰੀਮ ਕੋਰਟ ਨੇ ਕਰਜ਼ ਮੋਰੇਟੋਰੀਅਮ ਦੀ ਮਿਆਦ ਦੇ ਵਿਆਜ ਨੂੰ ਮਾਫ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਕਈ ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਇੱਥੇ ਕਿਹਾ।

ਕੇਂਦਰ ਸਰਕਾਰ ਨੇ ਤਿੰਨ ਅਕਤੂਬਰ ਨੂੰ ਆਪਣੇ ਹਲਫਨਾਮੇ ‘ਚ ਕਿਹਾ ਸੀ ਕਿ ਉਹ ਦੋ ਕਰੋੜ ਰੁਪਏ ਤਕ ਦੇ ਕਰਜ਼ ਮਾਮਲੇ ‘ਚ ਛੇ ਮਹੀਨੇ ਦੇ ਮੋਰੇਟੋਰੀਅਮ ਦੀ ਮਿਆਦ (ਮਾਰਚ ਤੋਂ ਅਗਸਤ 2020) ਲਈ ਵਿਆਜ ‘ਤੇ ਵਿਆਜ ਨੂੰ ਮਾਫ ਕਰੇਗੀ। ਜਸਟਿਸ ਜਨਰਲ ਤੁਸ਼ਾਰ ਨੇ ਸੁਪਰੀਟ ਕੋਰਟ ਨੂੰ ਦੱਸਿਆ ਕਿ ਸਰਕਾਰ ਦਾ ਇਹ ਫੈਸਲਾ 15 ਨਵੰਬਰ ਤੋਂ ਪਹਿਲਾਂ ਪ੍ਰਭਾਵੀ ਹੋ ਜਾਵੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *