ਥੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਇਕ ਕਿਸਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਪਟਿਆਲਾ ਨੇੜਲੇ ਪਿੰਡ ਮਹਿਮਦਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਦੇ ਪੁਤਲੇ ਫੂਕੇ ਜਾਣ ਦਾ ਪ੍ਰੋਗਰਾਮ ਮਿੱਥਿਆ ਗਿਆ ਸੀ।
ਪੁਤਲੇ ਫੂਕਣ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ 63 ਸਾਲ ਦੇ ਸਨ ਅਤੇ ਕਿਸਾਨ ਯੂਨੀਅਨ ਸਿੱਧੂਪੁਰ ਨਾਲਾ ਜੁੜੇ ਹੋਏ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਉਦੋਂ ਪਿਆ, ਜਦੋਂ ਉਹ ਕਿਸਾਨਾਂ ਨੂੰ ਸੰਬੋਧਨ ਕਰਕੇ ਹਟੇ ਹੀ ਸਨ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |