ਸਿਰਫ਼ 7500 ਚ’ ਲੱਗ ਰਿਹਾ ਕਨੇਡਾ ਦਾ ਵੀਜ਼ਾ-ਜਲਦੀ ਲਾਓ ਮੌਕੇ ਤੇ ਚੌਂਕਾ

ਕੈਨੇਡਾ ਬਹੁਤ ਵਧੀਆ ਟੂਰਿਸਟ ਪਲੇਸ ਹੈ, ਆਪਣੀਆਂ ਛੁੱਟੀਆਂ ਨੂੰ ਯਾਦਗਾਰ ਬਣਾਉਣ ਲਈ ਦੁਨੀਆ ਭਰ ਦੇ ਲੋਕ ਕੈਨੇਡਾ ਜਾਣਾ ਪਸੰਦ ਕਰਦੇ ਹਨ। ਜੇਕਰ ਤੁਸੀਂ ਵੀ ਕੈਨੇਡਾ ਦਾ ਟੂਰਿਸਟ ਵੀਜ਼ਾ ਲੈਣਾ ਚਾਹੁੰਦੇ ਹੋ ਤਾਂ ਇਹ ਖ਼ਾਸ ਮੌਕਾ ਨਾ ਗੁਆਓ। ਹੁਣ ਤੁਸੀਂ 7500 ਰੁਪਏ ਵਿਚ ਕੈਨੇਡਾ ਦਾ ਵੀਜ਼ਾ ਲੈ ਸਕਦੇ ਹੋ। ਕੈਨੇਡਾ ਦਾ ਟੂਰਿਸਟ ਵੀਜ਼ਾ ਤੁਹਾਡੀ ਯੋਗਤਾ ਦੇ ਆਧਾਰ ’ਤੇ ਮਿਲਦਾ ਹੈ ਪਰ ਪੰਜਾਬ ਦੇ ਲੋਕਾਂ ਨਾਲ ਟੂਰਿਸਟ ਵੀਜ਼ਾ ਦੇ ਨਾਂਅ ’ਤੇ ਬਹੁਤ ਠੱਗੀ ਹੋ ਰਹੀ ਹੈ।

ਕਈ ਅਜਿਹੇ ਏਜੰਟ ਹਨ ਜੋ ਟੂਰਿਸਟ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਨੌਜਵਾਨਾਂ ਕੋਲੋਂ ਲੱਖਾਂ ਰੁਪਏ ਲੈ ਕੇ ਭੱਜ ਜਾਂਦੇ ਹਨ। ਜੇਕਰ ਤੁਸੀਂ ਟੂਰਿਸਟ ਵੀਜ਼ਾ ’ਤੇ ਕੈਨੇਡਾ ਜਾਣਾ ਚਾਹੁੰਦੇ ਹੋ ਤਾਂ ਸਹੀ ਏਜੰਟ ਦੀ ਸਹਾਇਤਾ ਲਓ। ਹੋਰ ਜਾਣਕਾਰੀ ਲਈ ਤੁਸੀਂ 82643 46086 ’ਤੇ ਸੰਪਰਕ ਕਰ ਸਕਦੇ ਹੋ।

ਕਈ ਵਾਰ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜਿੱਥੇ ਕੰਸਲਟੈਂਟ ਟੂਰਿਸਟ ਵੀਜ਼ਾ ਅਪਲਾਈ ਕਰਦੇ ਹੀ ਨਹੀਂ ਅਤੇ ਫਾਈਲ ਆਪਣੇ ਦਫ਼ਤਰ ਵਿਚ ਹੀ ਰੱਖ ਕੇ ਬੈਠੇ ਹੁੰਦੇ ਹਨ। ਅਜਿਹੇ ਏਜੰਟਾਂ ਕੋਲੋਂ ਸਾਵਧਾਨ ਰਹਿਣ ਦੀ ਲੋੜ ਹੈ। ਆਉਣ ਵਾਲੇ ਸਮੇਂ ਵਿਚ ਕੈਨੇਡਾ ਵਿਚ ਕਿਸਾਨ ਮੇਲਾ ਆਯੋਜਤ ਕੀਤਾ ਜਾ ਰਿਹਾ ਹੈ।

ਟੂਰਿਸਟ ਵੀਜ਼ਾ ਹਾਸਲ ਕਰਨ ਲਈ ਇਹ ਬਹੁਤ ਵਧੀਆ ਰਾਹ ਮੰਨਿਆ ਜਾਂਦਾ ਹੈ। ਇਸ ਦੇ ਲਈ ਕਿਸੇ ਪੜ੍ਹਾਈ, ਆਈਲੈਟਸ ਜਾਂ ਕੰਮ ਦੇ ਤਜਰਬੇ ਦੀ ਲੋੜ ਨਹੀਂ ਹੈ। ਇਹ ਵੀਜ਼ਾ 10 ਸਾਲ ਦਾ ਲੱਗਦਾ ਹੈ। ਕੈਨੇਡਾ ਜਾਣ ਦਾ ਸੁਫ਼ਨਾ ਪੂਰਾ ਕਰਨ ਲਈ ਜਲਦ ਤੋਂ ਜਲਦ ਵੀਜ਼ਾ ਅਪਲਾਈ ਕਰੋ। ਹੋਰ ਜਾਣਕਾਰੀ ਲਈ 82643 46086 ’ਤੇ ਸੰਪਰਕ ਕਰੋ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.