ਸਰਕਾਰ ਸਰਕਾਰ ਨੇ ਇਹਨਾਂ ਵਾਹਨਾਂ ਲਈ ਲਿਆ ਵੱਡਾ ਫੈਸਲਾ-ਜੇਕਰ ਨਾ ਕੀਤਾ ਇਹ ਕੰਮ ਤਾਂ ਲਾਇਸੈਂਸ ਹੋਵੇਗਾ ਰੱਦ-ਦੇਖੋ ਪੂਰੀ ਖ਼ਬਰ

ਕਰਨਾਟਕ ਸਰਕਾਰ ਨੇ ਦੋ ਪਹੀਆ ਵਾਹਨ ਚਾਲਕਾਂ ਤੇ ਉਸ ‘ਤੇ ਸਵਾਰ ਹੋਣ ਵਾਲਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਹਿਮ ਫ਼ੈਸਲਾ ਕੀਤਾ ਹੈ। ਬਿਨਾਂ ਹੈਲਮੇਟ ਪਹਿਨੇ ਚਾਲਕ ਸਮੇਤ ਮੋਟਰਸਾਈਕਲ ‘ਤੇ ਸਵਾਰ ਹੋਣ ਵਾਲਿਆਂ ਦਾ ਡਰਾਈਵਿੰਗ ਲਾਇਸੈਂਸ (ਡੀਐੱਲ) ਤਿੰਨ ਮਹੀਨਿਆਂ ਤਕ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਨਵੇਂ ਨਿਰਦੇਸ਼ਾਂ ਮੁਤਾਬਕ ਦੋਪਹੀਆ ਵਾਹਨਾਂ ‘ਤੇ ਸਵਾਰ ਹੋਣ ਵਾਲੇ ਚਾਰ ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਹੈਲਮੇਟ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਇਸ ਦੀ ਉਲੰਘਣਾ ਕਰਨ ਵਾਲਿਆਂ ਲਈ ਜੁਰਮਾਨੇ ਦੇ ਨਾਲ ਹੀ ਡਰਾਈਵਿੰਗ ਲਾਇਸੈਂਸ ਨੂੰ ਤਿੰਨ ਮਹੀਨਿਆਂ ਤਕ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਨਿਰਦੇਸ਼ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਜਾਰੀ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਲਿਆ ਗਿਆ ਹੈ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |