ਹੁਣੇ ਹੁਣੇ ਸੂਪ ਪੀਣ ਨਾਲ ਇੱਕੋ ਪਰਿਵਾਰ ਦੇ 9 ਜੀਆਂ ਦੀ ਹੋਈ ਮੌਤ-ਕਾਰਨ ਜਾਣ ਕੇ ਤੁਸੀਂ ਵੀ ਹੋਵੋਂਗੇ ਹੈਰਾਨ,ਦੇਖੋ ਪੂਰੀ ਖ਼ਬਰ

ਚੀਨ ‘ਚ ਜ਼ ਹਿ ਰੀ ਲਾ ਖਾਣਾ ਖ਼ਾਣ ਨਾਲ ਇਕੋ ਪਰਿਵਾਰ ਦੇ 9 ਲੋਕਾਂ ਦੀ ਮੌ ਤ ਹੋ ਗਈ। ਇਹ ਸਾਰੇ ਮ੍ਰਿ ਤ ਕ ਇਕੋ ਪਰਿਵਾਰ ਦੇ ਹਨ। ਇਹ ਘ ਟ ਨਾ ਚੀਨ ਦੇ ਨੌਰਥ-ਈਸਟ ਦੇ ਹਿਲੋਜਿਆਂਗ ਸੂਬੇ ‘ਚ ਵਾਪਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਸਾਰਿਆਂ ਨੇ 1 ਸਾਲ ਤੋਂ ਫਰਿਜ ਵਿਚ ਰੱਖਿਆ ਨੂਡਲ ਸੂਪ ਪੀਤਾ ਸੀ। ਨਤੀਜਾ ਇਹ ਹੋਇਆ ਕਿ ਨੂਡਲ ਸੂਪ ਪੀਣ ਤੋਂ ਕੁੱਝ ਘੰਟਿਆਂ ਬਾਅਦ ਹੀ ਉਹ ਬੀਮਾਰ ਹੋ ਗਏ।

ਉਨ੍ਹਾਂ ਨੂੰ ਦਸਤ ਅਤੇ ਉਲਟੀਆਂ ਹੋਣ ਲੱਗੀਆਂ, ਜਿਸ ਤੋਂ ਬਾਅਦ ਗੰਭੀਰ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ। ਇਲਾਜ ਦੌਰਾਨ ਇਕ ਤੋਂ ਬਾਅਦ ਇਕ 9 ਮੈਂਬਰਾਂ ਨੇ ਦ ਮ ਤੋ ੜ ਦਿੱਤਾ।ਰਿਪੋਰਟ ਮੁਤਾਬਕ ਜ਼ ਹਿ ਰੀ ਲਾ ਖਾਣਾ ਖਾਣ ਦੀ ਇਹ ਘਟਨਾ 5 ਅਕਤੂਬਰ ਦੀ ਹੈ। 10 ਅਕਤੂਬਰ ਨੂੰ 7 ਲੋਕਾਂ ਦੀ ਨੂੰ ਮ੍ਰਿ ਤ ਕ ਐਲਾਨ ਕਰ ਦਿੱਤਾ ਗਿਆ ਸੀ।

ਹਸਪਤਾਲ ਵਿਚ ਦਾਖ਼ਲ ਹੋਏ 8ਵੇਂ ਵਿਅਕਤੀ ਦੀ ਮੌ ਤ ਦੋ ਦਿਨ ਬਾਅਦ ਯਾਨੀ 12 ਅਕਤੂਬਰ ਨੂੰ ਹੋ ਗਈ।9ਵੇਂ ਵਿਅਕਤੀ ਦੀ ਮੌ ਤ ਬੀਤੇ ਸੋਮਵਾਰ ਨੂੰ ਹੋਈ। ਹਾਲਾਂਕਿ ਤਿੰਨ ਪਰਿਵਾਰਕ ਮੈਂਬਰ ਇਸ ਲਈ ਬਚ ਗਏ ਕਿਉਂਕਿ ਉਨ੍ਹਾਂ ਨੇ ਸਵਾਦ ਨਾ ਹੋਣ ਕਾਰਨ ਇਹ ਸੂਪ ਪੀਣ ਤੋਂ ਇਨਕਾਰ ਕਰ ਦਿੱਤਾ ਸੀ।


ਇਸ ਘਟਨਾ ਤੋਂ ਬਾਅਦ ਚੀਨੀ ਹੈਲਥ ਕਮਿਸ਼ਨ ਨੇ ਰਾਸ਼ਟਰੀ ਪੱਧਰ ‘ਤੇ ਚੇਤਾਵਨੀ ਜ਼ਾਰੀ ਕੀਤੀ ਹੈ ਅਤੇ ਲੋਕਾਂ ਨੂੰ ਖਾਣੇ ‘ਚ ਕੌਰਨ ਫਲੋਰ ਨਾ ਲੈਣ ਦੀ ਸਲਾਹ ਦਿੱਤੀ ਹੈ। ਚੀਨੀ ਅਧਿਕਾਰੀਆਂ ਮੁਤਾਬਕ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |