ਹੁਣੇ ਹੁਣੇ ਸੁਪਰਹਿੱਟ ਗੀਤ ਗਾਉਣ ਵਾਲੇ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਮੌਤ-ਦੇਖੋ ਪੂਰੀ ਖ਼ਬਰ

ਮਸ਼ਹੂਰ ਪੰਜਾਬੀ ਗਾਇਕ ਤੇ ਕਾਮੇਡੀਅਨ ਕੇ.ਦੀਪ ਦਾ ਅੱਜ ਲੁਧਿਆਣਾ ਵਿਖੇ ਦੇਹਾਂਤ ਹੋ ਗਿਆ। ਕੇ.ਦੀਪ ਕੁਝ ਦਿਨਾਂ ਤੋਂ ਬਿਮਾਰ ਸਨ। ਤੇ ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।

ਉਨ੍ਹਾਂ ਦਾ ਅੰਤਿਮ ਸਸਕਾਰ 23 ਅਕਤੂਬਰ ਨੂੰ ਦੁਪਿਹਰ 2 ਵਜੇ ਮਾਡਲ ਟਾਊਨ ਐਕਸਟੈਂਨਸ਼ਨ ਲੁਧਿਆਣਾ ਵਿਖੇ ਹੋਵੇਗਾ। ਕੇ.ਦੀਪ ਦੇ ‘ਤੇਰਾ ਬੜਾ ਕਰਾਰਾ ਪੂਦਨਾ’, ‘ਬਾਬਾ ਵੇ ਕਲਾ ਮਰੋੜ’ ਵਰਗੇ ਗੀਤ ਬਹੁਤ ਮਸ਼ਹੂਰ ਹਨ। ਪੰਜਾਬੀ ਦੀ ਨਿਵੇਕਲੀ ਕਾਮੇਡੀ ਦੀ ਸ਼ੁਰੂਆਤ ਵੀ ਕੇ.ਦੀਪ ਵੱਲੋਂ ਕੀਤੀ ਗਈ ਸੀ।

ਉਨ੍ਹਾਂ ਦੇ ਨਾਲ ਜਗਮੋਹਨ ਕੌਰ ਦੀ ਜੋੜੀ ਨੇ ਅਣਗਿਣਤ ਸਦਾਬਹਾਰ ਗੀਤ ਦਿੱਤੇ। ਇਸ ਜੋੜੀ ਨੇ ‘ਮਾਈ ਮੋਹਣੋ’ ਤੇ ‘ਪੋਸਤੀ’ ਪਾਤਰਾਂ ਦੀ ਸਿਰਜਣਾ ਕਰਕੇ ਗੀਤ ਸੰਗੀਤ ਨੂੰ ਕਾਮੇਡੀ ਰੰਗਤ ਦੇਣ ਦੀ ਨਵੀਂ ਪਿਰਤ ਵੀ ਪਾਈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |