ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ-ਭਗਵੰਤ ਮਾਨ ਨੇ ਕਰਤਾ ਇੱਕ ਹੋਰ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਇੱਕ ਹੋਰ ਖੁਸ਼ਖ਼ਬਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ , ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ।

ਪੰਜਾਬੀਆਂ ਲਈ ਇੱਕ ਹੋਰ ਖੁਸ਼ਖ਼ਬਰੀ – ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਨੇ…ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ…ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ…ਸਾਡੇ ਕੌਮੀ ਕਨਵੀਨਰ ਸ਼੍ਰੀ @ArvindKejriwal ਜੀ ਦੀ ਅਗਵਾਈ ‘ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ…

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.