ਨਵਜੋਤ ਸਿੱਧੂ ਨੇ ਸ਼ਰੇਆਮ ਮੋਦੀ ਸਰਕਾਰ ਨੂੰ ਪਾਈਆਂ ਲਾਹਨਤਾਂ-ਦੇਖੋ ਕੀ ਕਹਿ ਗਏ ਸਿੱਧੂ,ਦੇਖੋ ਪੂਰੀ ਖ਼ਬਰ

ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਐਤਵਾਰ ਨੂੰ ਕਿਸਾਨਾਂ ਦੇ ਹੱਕ ‘ਚ ਗਰਜੇ।ਸਿੱਧੂ ਨੇ ਦੁਸਹਿਰੇ ਦੇ ਤਿਉਹਾਰ ਵਾਲੇ ਦਿਨ ਭਾਸ਼ਣ ਦਿੰਦੇ ਹੋਏ ਕਿਹਾ, “ਜਿਵੇਂ ਰਾਵਣ ਦਾ ਹੰਕਾਰ ਟੁੱਟਿਆ, ਕੇਂਦਰ ਦਾ ਵੀ ਟੁੱਟੇਗਾ, ਕਿਸਾਨਾਂ ਦੀ ਗੱਲ ਨਾ ਸੁਣਨ ਵਾਲਿਆਂ ਦਾ ਪਤਨ ਨਿਸ਼ਚਿਤ ਹੈ।”


ਸਿੱਧੂ ਨੇ ਮੋਦੀ ਸਰਕਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ, ਕੇਂਦਰ ਦੀ ਬੀਜੇਪੀ ਸਰਕਾਰ ਸੰਵਿਧਾਨ ‘ਤੇ ਹਮਲਾ ਕਰ ਰਹੀ ਹੈ।ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।

ਪੰਜਾਬ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਨੂੰ ਦੱਬਿਆ ਜਾ ਰਿਹਾ ਹੈ।” ਸਿੱਧੂ ਨੇ ਕੇਂਦਰ ਤੇ ਕਿਸਾਨ ਨੂੰ ਮਾਰਨ ਦਾ ਇਲਜ਼ਾਮ ਲਾਉਂਦੇ ਹੋਏ ਕਿਹਾ, “ਕੇਂਦਰ ਸਰਕਾਰ ਪੁੰਜੀਪਤੀਆਂ ਨੂੰ ਫਾਇਦਾ ਦੇਣ ਲਈ ਕਿਸਾਨਾਂ ਨੂੰ ਮਾਰ ਰਹੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |