ਲੋਨ ਤੇ ਮਾਫ਼ੀ ਲੈਣ ਵਾਲੇ ਗਾਹਕਾਂ ਲਈ ਦਿਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਕੋਰੋਨਾ ਸੰਕਟ ਦੇ ਸਮੇਂ ਲੋਨ ‘ਤੇ ਮੁਆਫੀ ਲੈਣ ਵਾਲੇ ਗਾਹਕਾਂ ਲਈ ਖੁਸ਼ਖਬਰੀ ਹੈ। ਕੇਂਦਰ ਸਰਕਾਰ ਨੇ 5 ਨਵੰਬਰ ਤੋਂ ਪਹਿਲਾਂ ਵਿਆਜ ਦੇ ਉੱਤੇ ਦਿੱਤੇ ਵਿਆਜ ਦਾ ਭੁਗਤਾਨ ਕਰਨ ਦਾ ਐਲਾਨ ਕੀਤਾ ਹੈ। ਇਸ ਨੂੰ ਸਰਕਾਰ ਵੱਲੋਂ ਦਿਵਾਲੀ ਦੇ ਤੋਹਫ਼ੇ ਵਜੋਂ ਦੇਖਿਆ ਜਾ ਰਿਹਾ ਹੈ। ਸਰਕਾਰ ਨੇ ਕਿਹਾ ਕਿ ਇਹ ਭੁਗਤਾਨ ਗਾਹਕ ਦੇ ਬੈਂਕ ਖਾਤੇ ਵਿੱਚ ਕੈਸ਼ਬੈਕ ਵਜੋਂ ਟ੍ਰਾਂਸਫਰ ਕੀਤਾ ਜਾਵੇਗਾ।

ਦੱਸ ਦੇਈਏ ਕਿ ਸੁਪਰੀਮ ਕੋਰਟ ਵਿੱਚ ਲੋਨ ਮੋਰੇਟੋਰੀਅਮ ਬਾਰੇ ਲੰਬੀ ਸੁਣਵਾਈ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਵਿਆਜ ਤੋਂ ਉੱਪਰ ਦਿੱਤੇ ਵਿਆਜ ਦਾ ਭੁਗਤਾਨ ਗਾਹਕਾਂ ਨੂੰ ਰਾਹਤ ਦੇਣ ਲਈ ਕੀਤਾ ਜਾਵੇਗਾ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਕਿਹਾ ਸੀ।

ਵਿੱਤ ਮੰਤਰਾਲੇ ਵਲੋਂ ਜ਼ਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਵਿਚ ਦੱਸਿਆ ਗਿਆ ਸੀ ਕਿ ਇਹ ਅਦਾਇਗੀ 5 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਕੀਤੀ ਜਾਏਗੀ। ਦਿਸ਼ਾ ਨਿਰਦੇਸ਼ਾਂ ਮੁਤਾਬਕ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਲਾਭ ਸਾਰੇ ਕਰੋੜਾਂ ਰੁਪਏ ਤੱਕ ਦੇ ਕਰਜ਼ੇ ਲੈਣ ਵਾਲੇ ਸਾਰੇ ਗਾਹਕਾਂ ਨੂੰ ਮਿਲੇਗਾ। ਇਸਦੇ ਲਈ ਮੋਰਟੇਰੀਅਮ ਲਈ ਅਰਜ਼ੀ ਦੇਣ ਦੀ ਕੋਈ ਸ਼ਰਤ ਨਹੀਂ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |