ਹੁਣੇ ਹੁਣੇ ਪ੍ਰਧਾਨਮੰਤਰੀ ਮੋਦੀ ਬਾਰੇ ਆਈ ਵੱਡੀ ਮਾੜੀ ਖ਼ਬਰ-ਅਲਰਟ ਹੋਇਆ ਜ਼ਾਰੀ,ਦੇਖੋ ਪੂਰੀ ਖ਼ਬਰ

ਬਿਹਾਰ ਚੋਣ 2020 (Bihar Election 2020) ਤਹਿਤ ਅੱਜ ਬੁੱਧਵਾਰ ਨੂੰ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਬਿਹਾਰ ਚੋਣਾਂ ਦੌਰਾਨ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ ਕਿ ਖਾਲਿਸਤਾਨੀ ਅੱਤਵਾਦੀ ਬਿਹਾਰ ਚੋਣ ਮੁਹਿੰਮ ਵਿਚ ਰੈਲੀਆਂ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨਾ ਬਣਾ ਸਕਦੇ ਹਨ।

ਏਜੰਸੀਆਂ ਦੇ ਅਨੁਸਾਰ, ਇਹ ਅੱਤਵਾਦੀ ਰੈਲੀ ਦੌਰਾਨ ਉਨ੍ਹਾਂ ਉੱਤੇ ਹਮਲਾ ਕਰ ਸਕਦੇ ਹਨ।ਦੱਸਿਆ ਜਾ ਰਿਹਾ ਹੈ ਕਿ ਖਾਲਿਸਤਾਨ ਦੀ ਮੰਗ ਕਰ ਰਹੇ ਅੱਤਵਾਦੀ ਸੰਗਠਨ ਨੇ ਪੋਸਟਰ ਜਾਰੀ ਕੀਤਾ ਹੈ। ਇਸ ਪੋਸਟ ‘ਚ ਲਿਖਿਆ ਹੈ,’ ਪ੍ਰਧਾਨ ਮੰਤਰੀ ਮੋਦੀ ਖਿਲਾਫ ਕਾਰਵਾਈ ਕਰਨ ਵਾਲਿਆਂ ਨੂੰ ਇਨਾਮ ਮਿਲੇਗਾ।

‘ ਚੋਣ ਮੀਟਿੰਗ ਦੌਰਾਨ ਏਜੰਸੀਆਂ ਨੇ ਪ੍ਰਧਾਨ ਮੰਤਰੀ ‘ਤੇ ਹਮਲੇ ਅਤੇ ਕਿਸੇ ਮਾੜੀ ਹਰਕਤ ਦੀ ਸਾਜਿਸ਼ ਦਾ ਸ਼ੱਕ ਜ਼ਾਹਰ ਕੀਤਾ ਹੈ। ਇਸ ਤੋਂ ਬਾਅਦ ਬਿਹਾਰ ਚੋਣਾਂ ਦੇ ਮੱਦੇਨਜ਼ਰ ਮੁਹਿੰਮ ਅਤੇ ਰੈਲੀ ਵਿਚ ਉਨ੍ਹਾਂ ਦੀ ਸੁਰੱਖਿਆ ਪ੍ਰਣਾਲੀ ਵਿਚ ਵਾਧਾ ਕੀਤਾ ਜਾਵੇਗਾ।

ਜਾਣਕਾਰੀ ਦਿੱਤੀ ਗਈ ਹੈ ਕਿ ਹੁਣ ਬਿਹਾਰ ਵਿਚ ਹੋਣ ਵਾਲੀ ਪ੍ਰਧਾਨ ਮੰਤਰੀ ਮੋਦੀ ਦੀ ਹਰ ਰੈਲੀ ਵਿਚ ਸ਼ੱਕੀ ਲੋਕਾਂ ਉਤੇ ਪਹਿਲਾਂ ਨਾਲੋਂ ਜ਼ਿਆਦਾ ਚੌਕਸ ਰੱਖੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ 27 ਅਕਤੂਬਰ, 2013 ਨੂੰ ਪਟਨਾ ਦੇ ਗਾਂਧੀ ਮੈਦਾਨ ਵਿੱਚ ਨਰਿੰਦਰ ਮੋਦੀ ਖਿਲਾਫ ਇੱਕ ਵੱਡੀ ਸਾਜਿਸ਼ ਰਚੀ ਗਈ ਸੀ। ਪਟਨਾ ਵਿਚ ਹੁੰਕਾਰ ਰੈਲੀ ਦੌਰਾਨ ਧਮਾਕੇ ਹੋਏ ਸਨ। ਇਹ ਹਮਲਾ ਅੱਤਵਾਦੀ ਸੰਗਠਨ ਸਿਮੀ ਨੇ ਕੀਤਾ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |