ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ,ਦੇਖੋ ਪੂਰੀ ਖ਼ਬਰ

ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਗੁਜਰਾਤ ਤੋਂ ਆ ਰਹੀ ਹੈ |ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂ ਭਾਈ ਪਟੇਲ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ।

ਕੇਸ਼ੂ ਭਾਈ ਪਟੇਲ ਦੀ ਦੋ ਦਿਨ ਪਹਿਲਾਂ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਉਹਨਾਂ ਦੀ ਮੌਤ ਨਾਲ ਹਰ ਪਾਸੇ ਸੋਗ ਦੀ ਲਹਿਰ ਛਾ ਗਈ ਹੈ ਤਾਂ ਹਰ ਕਿਸੇ ਵੱਲੋਂ ਇਸ ਦੁੱਖ ਦੀ ਘਟਨਾਂ ਤੇ ਰੋਸ ਪਰਗਟ ਕੀਤਾ ਜਾ ਰਿਹਾ ਹੈ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |