ਪੰਜਾਬ ਚ’ ਸਕੂਲ ਖੁੱਲਣ ਬਾਰੇ ਸਿੱਖਿਆ ਮੰਤਰੀ ਨੇ ਕਰਤਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ਵਿਚ ਅਜੇ ਅਠਵੀਂ ਤੱਕ ਦੇ ਸਕੂਲ ਨਹੀਂ ਖੁੱਲ੍ਹਣਗੇ। ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਆਖਿਆ ਹੈ ਕਿ ਜਿੰਨਾ ਚਿਰ ਕੋਰੋਨਾ ਪੂਰੀ ਤਰ੍ਹਾਂ ਖਤਮ ਨਹੀਂ ਹੁੰਦਾ, ਪੰਜਾਬ ਵਿਚ 8ਵੀਂ ਤੱਕ ਸਕੂਲ ਨਹੀਂ ਖੁੱਲ੍ਹਣਗੇ।

ਅਜੇ ਸਿਰਫ 9 ਤੇ 12ਵੀਂ ਤੱਕ ਹੀ ਸਕੂਲ ਖੋਲ੍ਹੇ ਗਏ ਪਰ ਇਨ੍ਹਾਂ ਵਿਚ ਵੀ ਗਿਣਤੀ ਦੇ ਬੱਚੇ ਹੀ ਆ ਰਹੇ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਆਨਲਾਇਨ ਪੜ੍ਹਾਈ ਹੀ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਥਿਤੀ ਉਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ। ਇਸ ਲ਼ਈ ਜਿੰਨਾ ਚਿਰ ਕਰੋਨਾ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ, ਪੰਜਾਬ ਵਿਚ ਸਕੂਲ ਨਹੀਂ ਖੋਲ੍ਹੇ ਜਾਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਥਿਤੀ ਉਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ। ਇਸ ਲ਼ਈ ਜਿੰਨਾ ਚਿਰ ਕਰੋਨਾ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ, ਪੰਜਾਬ ਵਿਚ ਸਕੂਲ ਨਹੀਂ ਖੋਲ੍ਹੇ ਜਾਣਗੇ।