ਹੁਣੇ ਹੁਣੇ ਮਸਹੂਰ ਬਾਲੀਵੁੱਡ ਅਦਾਕਾਰਾ ਕੰਗਨਾਂ ਰਣੌਤ ਬਾਰੇ ਆਈ ਬਹੁਤ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਤੇ ਉਸ ਦੀ ਮੈਨੇਜਰ ਭੈਣ ਰੰਗੋਲੀ ਚੰਦੇਲ ਨੂੰ ਮੁੰਬਈ ਪੁਲਿਸ ਨੇ ਇਕ ਵਾਰੀ ਫਿਰ ਸੰਮਨ ਭੇਜਿਆ ਹੈ। ਮੁੰਬਈ ਪੁਲਿਸ ਨੇ ਕੰਗਨਾ ਤੇ ਉਸਦੀ ਭੈਣ ਨੂੰ 10 ਨਵੰਬਰ ਤੋਂ ਪਹਿਲਾਂ ਬਾਂਦਰਾ ਪੁਲਿਸ ਸਟੇਸ਼ਨ ‘ਚ ਹਾਜ਼ਰ ਹੋਣ ਲਈ ਕਿਹਾ ਹੈ।

ਪਿਛਲੇ ਮਹੀਨੇ ਬਾਂਦਰਾ ਦੀ ਅਦਾਲਤ ਨੇ ਪੁਲਿਸ ਨੂੰ ਕੰਗਨਾ ਤੇ ਰੰਗੋਲੀ ‘ਤੇ ਫਿਰਕੂ ਭਾਵਨਾਵਾਂ ਭੜਕਾਉਣ ਦੇ ਦੋਸ਼ ‘ਚ ਕੇਸ ਦਰਜ ਕਰਨ ਦਾ ਆਦੇਸ਼ ਦਿੱਤਾ ਸੀ। ਇਸੇ ਮਾਮਲੇ ‘ਚ ਹੁਣ ਕੰਗਨਾ ਤੇ ਉਸ ਦੀ ਭੈਣ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |