ਪੰਜਾਬ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ ਤੇ ਅੱਕੇ ਕਿਸਾਨਾਂ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਬੈਠਕ ਫਿਰ ਬੇਸਿੱਟਾ ਰਹੀ। ਕਿਸਾਨਾਂ ਨੇ ਕਿਹਾ ਉਹ ਨਿੱਜੀ ਥਰਮਲ ਪਲਾਂਟਾਂ ਦੇ ਟ੍ਰੈਕ ਅੱਗਿਓਂ ਨਹੀਂ ਉੱਠਣਗੇ।

ਯੂਨੀਅਨ ਲੀਡਰ ਜੁਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ਨਾਲ ਹੋਈ ਬੈਠਕ ਮਗਰੋਂ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਨਿੱਜੀ ਥਰਮਲ ਪਲਾਂਟਾਂ ਨੂੰ ਜਾਂਦੇ ਰੇਲ ਟ੍ਰੈਕ ਤੋਂ ਨਹੀਂ ਉੱਠਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੇ ਸਰਕਾਰੀ ਥਰਮਲ ਪਲਾਂਟਾਂ ਨੂੰ ਜਿਵੇਂ ਮਰਜ਼ੀ ਚਲਾਵੇ, ਉਸ ਵਿੱਚ ਅਸੀਂ ਕਿਸੇ ਵੀ ਤਰ੍ਹਾਂ ਦੀ ਅੜਚਨ ਪੈਦਾ ਨਹੀਂ ਕਰ ਰਹੇ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਕੇਂਦਰ ਸਰਕਾਰ ਦਾ ਰਵੱਈਆ ਰਿਹਾ ਹੈ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਜਾਣਬੁੱਝ ਕੇ ਮਾਲ ਗੱਡੀਆਂ ਨਹੀਂ ਭੇਜ ਰਹੇ ਤੇ ਜੇਕਰ ਸਾਡੇ ਉੱਠਣ ਦੀ ਗੱਲ ਨੂੰ ਲੈ ਕੇ ਕੇਂਦਰ ਸਰਕਾਰ ਵਾਰ-ਵਾਰ ਦਬਾਅ ਬਣਾ ਰਹੀ ਹੈ ਤਾਂ ਅਸੀਂ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਨਿੱਜੀ ਥਰਮਲ ਪਲਾਂਟਾਂ ਦੇ ਸਾਫ਼ ਤੌਰ ‘ਤੇ ਖਿਲਾਫ ਹਾਂ ਤੇ ਅੱਗੇ ਵੀ ਰਹਾਂਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |