ਹੁਣੇ ਹੁਣੇ ਸਕੂਲ ਖੁੱਲਣ ਬਾਰੇ ਆਈ ਵੱਡੀ ਖ਼ਬਰ-ਸਿੱਖਿਆ ਮੰਤਰੀ ਨੇ ਕਰਤਾ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਪੰਜਾਬ ‘ਚ ਅਜੇ ਸਕੂਲ ਖੁੱਲ੍ਹਣ ਦੀ ਕੋਈ ਸੰਭਾਵਨਾ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਪਸ਼ਟ ਕਰ ਦਿੱਤਾ ਹੈ ਸੂਬੇ ਵਿਚ ਅਜੇ ਸਕੂਲ ਨਹੀਂ ਖੁੱਲ੍ਹਣਗੇ। ਉਨ੍ਹਾਂ ਕਿਹਾ ਹੈ ਕਿ ਕੋਰੋਨਾ ਦੇ ਖਾਤਮੇ ਤੋਂ ਬਾਅਦ ਹੀ ਇਸ ਪਾਸੇ ਸੋਚਿਆ ਜਾਵੇਗਾ।

ਉਨ੍ਹ੍ਹਾਂ ਕਿਹਾ ਕਿ ਪਿਛਲੇ ਦਿਨੀਂ ਸੂਬੇ ਵਿਚ 9ਵੀਂ ਤੇ 12ਵੀਂ ਜਮਾਤ ਲਈ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਗਿਆ ਸੀ ਪਰ ਹੁਣ ਵੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਕਾਫੀ ਘੱਟ ਹੈ। ਇਸ ਲਈ ਆਨਲਾਇਨ ਸਿੱਖਿਆ ਨੂੰ ਹੀ ਤਰਜ਼ੀਹ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਜੇ ਹਾਲਾਤ ਠੀਕ ਨਹੀਂ ਹਨ, ਜੇਕਰ ਭਵਿੱਖ ਵਿਚ ਇਸ ਬਾਰੇ ਫੈਸਲਾ ਲਿਆ ਗਿਆ ਤਾਂ ਉਹ ਸਥਿਤੀ ਦੇ ਹਿਸਾਬ ਨਾਲ ਲਿਆ ਜਾਵੇਗਾ ਪਰ ਇਹ ਤੈਅ ਹੈ ਕਿ ਕੋਰੋਨਾ ਦੇ ਸਫਾਏ ਤੋਂ ਬਾਅਦ ਇਹ ਸੰਭਵ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |