ਆਖ਼ਿਰ ਆ ਗਿਆ ਅਮਰੀਕਾ ਚ’ ਚੋਣਾਂ ਦਾ ਨਤੀਜ਼ਾ-ਇਸਨੇ ਮਾਰ ਲਈ ਬਾਜ਼ੀ,ਦੇਖੋ ਪੂਰੀ ਖ਼ਬਰ

ਡੈਮੋਕ੍ਰੇਟ ਉਮੀਦਵਾਰ ਜੋਅ ਬਾਇਡਨ ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਰਾਰੀ ਮਾਤ ਦੇ ਕੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਚੁਣੇ ਗਏ ਹਨ। ਇਸ ਦੇ ਨਾਲ ਹੀ ਭਾਰਤੀ ਤੇ ਅਫ਼ਰੀਕੀ ਮੂਲ ਦੀ ਕਮਲਾ ਹੈਰਿਸ ਅਮਰੀਕਾ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣ ਗਏ ਹਨ।

ਵੋਟਾਂ ਦੀ ਗਿਣਤੀ 6 ਰਾਜਾਂ ਦੀ ਹੁਣ ਵੀ ਜਾਰੀ ਹੈ ਪਰ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮਾਇਕ ਪੇਂਸ ਦੀ ਜੋੜੀ ਕਾਫ਼ੀ ਪਿੱਛੇ ਚਲ ਰਹੇ ਹਨ।ਦੱਸ ਦੇਈਏ ਕਿ ਅਮਰੀਕਾ ਵਿੱਚ ਰਾਸ਼ਟਰਪਤੀ ਲਈ ਬਹੁਮਤ ਦਾ ਅੰਕੜਾ 270 ਦਾ ਹੈ।

ਫ਼ਾਕ੍ਸ ਨਿਊਜ਼ ਮੁਤਾਬਿਕ ਡੇਮੋਕ੍ਰੇਟ ਜੋਅ ਬਾਇਡਨ ਨੂੰ 74,847,834 ਵੋਟਾਂ ਮਿਲੀਆਂ ਜੋ ਕਿ ਕੁਲ ਵੋਟਾਂ ਦਾ 50.6 ਫ਼ੀਸਦੀ ਹੈ। ਉੱਥੇ ਹੀ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨੂੰ 47.7 ਫ਼ੀਸਦੀ, 70,591,531 ਵੋਟਾਂ ਪਈਆਂ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |