ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਬਾਰੇ ਆਈ ਵੱਡੀ ਖ਼ਬਰ-ਲੋਕ ਦੇ ਰਹੇ ਵਧਾਈਆਂ,ਦੇਖੋ ਪੂਰੀ ਖ਼ਬਰ

ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਅਨਮੋਲ ਗਗਨ ਮਾਨ ਨੂੰ ਵਧਾਈ ਦਿੱਤੀ ਹੈ।ਕੇਜਰੀਵਾਲ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ।

ਇਸ ਮੌਕੇ ਕੇਜਰੀਵਾਲ ਨੇ ਲਿਖਿਆ ਹੈ ਕਿ ਅਨਮੋਲ ਗਗਨ ਮਾਨ ਜੀ, ਪੰਜਾਬ ਦਾ ਯੂਥ ਦਰ-ਦਰ ਭਟਕ ਰਿਹਾ ਹੈ, ਉਸ ਨੂੰ ਸਿਰਫ ਆਮ ਆਦਮੀ ਪਾਰਟੀ ਉਤੇ ਹੀ ਭਰੋਸਾ ਹੈ, ਨਵੀਂ ਜ਼ਿੰਮੇਵਾਰੀ ਲਈ ਵਧਾਈ, ਪੰਜਾਬ ਦੇ ਯੂਥ ਨਾਲ ਮਿਲ ਕੇ ਇਕ ਨਵਾਂ ਪੰਜਾਬ ਬਣਾਉਣ ਹੈ।

ਇਸ ਮੌਕੇ ਕੇਜਰੀਵਾਲ ਨੇ ਲਿਖਿਆ ਹੈ ਕਿ ਅਨਮੋਲ ਗਗਨ ਮਾਨ ਜੀ, ਪੰਜਾਬ ਦਾ ਯੂਥ ਦਰ-ਦਰ ਭਟਕ ਰਿਹਾ ਹੈ, ਉਸ ਨੂੰ ਸਿਰਫ ਆਮ ਆਦਮੀ ਪਾਰਟੀ ਉਤੇ ਹੀ ਭਰੋਸਾ ਹੈ, ਨਵੀਂ ਜ਼ਿੰਮੇਵਾਰੀ ਲਈ ਵਧਾਈ, ਪੰਜਾਬ ਦੇ ਯੂਥ ਨਾਲ ਮਿਲ ਕੇ ਇਕ ਨਵਾਂ ਪੰਜਾਬ ਬਣਾਉਣ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |