ਕਈ ਸਮੇਂ ਤੋਂ ਬੰਦ ਪਈ ਪੰਜਾਬ ਵਿਚ ਖੁੱਲਣ ਜਾ ਰਹੀ ਹੈ ਇਹ ਚੀਜ਼-ਹੋ ਜਾਓ ਤਿਆਰ,ਦੇਖੋ ਪੂਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਅੱਜ ਯਾਨੀ ਬੁੱਧਵਾਰ ਤੋਂ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪ੍ਰਬੰਧਕਾਂ ਨੇ ਪੂਰੇ ਮਿਊਜ਼ੀਅਮ ਸੈਨੇਟਾਇਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਆਉਣ ਵਾਲੇ ਸੈਲਾਨੀਆਂ ਨੂੰ ਗ੍ਰਹਿ ਮੰਤਰਾਲੇ ‘ਤੇ ਸਿਹਤ ਵਿਭਾਗ ਵੱਲੋਂ ਜਾਰੀ ਕੋਵਿਡ 19 ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਨਾ ਹੋਵੇਗਾ।

ਵਿਰਾਸਤ ਏ ਖਾਲਸਾ ਕੋਰੋਨਾ ਮਹਾਮਾਰੀ ਕਾਰਨ ਮਾਰਚ ਮਹੀਨੇ ਤੋ ਬਾਅਦ ਲਗਾਤਾਰ ਬੰਦ ਸੀ। ਮੰਗਲਵਾਰ ਸੂਬਾ ਸਰਕਾਰ ਨੇ ਇਸ ਬੁੱਧਵਾਰ ਤੋਂ ਖੋਲ੍ਹਣ ਦਾ ਫੈਸਲਾ ਕੀਤਾ ਹੈ। 16 ਮਾਰਚ ਨੂੰ ਵਿਰਾਸਤ ਏ ਖਾਲਸਾ ਨੂੰ ਕੋਵਿਡ 19 ਵਾਇਰਸ ਦੀ ਚੇਨ ਨੂੰ ਤੋੜਨ ਲਈ ਬੰਦ ਕਰ ਦਿੱਤਾ ਗਿਆ ਸੀ। ਜੋ ਹੁਣ ਕਰੀਬ ਸੱਤ ਮਹੀਨੇ ਬਾਅਦ ਖੁੱਲ੍ਹ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |