ਭਾਰੀ ਮੀਂਹ ਤੇ ਤੇਜ਼ ਹਵਾਵਾਂ ਨੇ ਸੁਕਾਏ ਕਿਸਾਨਾਂ ਦੇ ਸਾਹ, ਦੇਖੋ ਮੌਸਮ ਬਾਰੇ ਤਾਜ਼ਾ ਜਾਣਕਾਰੀ

ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੀ ਫਸਲ ‘ਤੇ ਮਾਰ ਕਣਕ ਦੀ ਫਸਲ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਬਾਰਿਸ਼ ਦੇ ਕਾਰਨ ਕਣਕ ਦੀ ਫਸਲ ‘ਚ ਆਈ ਨਮੀ ਤੇਜ਼ ਹਵਾਵਾਂ ਦੇ ਨਾਲ ਖੜ੍ਹੀ ਫਸਲ ਵਿਛੀ ਅੰਮ੍ਰਿਤਸਰ ‘ਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਹੈ |


ਪੰਜਾਬ ਭਰ ‘ਚ ਬੀਤੀ ਰਾਤ ਚੱਲੀ ਤੇਜ਼ ਹਨੇਰੀ ਕਈ ਥਾਂਵਾਂ ‘ਤੇ ਜੜ੍ਹਾਂ ਤੋਂ ਉੱਖੜੀ ਕਣਕ ਦੀ ਫਸਲ ਕਈ ਕਿਸਾਨਾਂ ਦੀ ਫਸਲ 50 ਫੀਸਦ ਹੋਈ ਖਰਾਬ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ 25 ਤੋਂ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *