ਟਿੱਕ-ਟੌਕ ਸਟਾਰ ਨੂਰ ਨੂੰ ਅਚਾਨਕ ਮਿਲੇ ਕੈਪਟਨ ਅਮਰਿੰਦਰ ਸਿੰਘ ਤੇ ਫ਼ਿਰ…..ਦੇਖੋ ਪੂਰੀ ਖਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੂਰ ਦੇ ਨਾਮ ਨਾਲ ਪ੍ਰਸਿੱਧ ਬਾਲ ਕਲਾਕਾਰ ਨੂਰਪ੍ਰੀਤ ਕੌਰ ਅਤੇ ਉਸ ਦੀ ਭੈਣ ਜਸ਼ਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਅਤੇ ਸੰਸਦ ਮੈਂਬਰ ਪਰਨੀਤ ਕੌਰ ਵੀ ਹਾਜ਼ਰ ਸਨ।ਪਰਦੇ ‘ਤੇ ਪਟਕੇ ਵਿਚ ਦਿਸਦਾ ਲੜਕਾ ਨੂਰ ਅਸਲ ਵਿਚ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦੀ ਲੜਕੀ ਹੈ।

ਨੂਰ ਦੀ ਸ਼ਾਨਦਾਰ ਅਦਾਕਾਰੀ ਸਦਕਾ ਵੱਖ-ਵੱਖ ਸੋਸ਼ਲ ਮੀਡੀਆ ‘ਤੇ ਵੱਡੀ ਗਿਣਤੀ ਵਿੱਚ ਉਸ ਦੇ ਪ੍ਰਸੰਸਕ ਹਨ ਅਤੇ ਨੂਰ ਲੱਖਾਂ ਲੋਕਾਂ ਦੇ ਦਿਲਾਂ ਦੀ ਧੜਕਣ ਹਨ। ਉਸ ਨੂੰ ਹਾਸੇ-ਠੱਠੇ ਦੇ ਅੰਦਾਜ਼ ਨਾਲ ਸਮਾਜਿਕ ਸੁਨੇਹਾ ਦੇਣ ਦੇ ਤੌਰ ‘ਤੇ ਜਾਣਿਆ ਜਾਂਦਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |