ਅੱਜ ਦਿਵਾਲੀ ਮੌਕੇ ਇਸ ਸੀਨੀਅਰ ਲੀਡਰ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾ ਗਿਆ ਸੋਗ-ਦੇਖੋ ਪੂਰੀ ਖ਼ਬਰ

ਅੱਜ ਦਿਵਾਲੀ ਦੇ ਦਿਨ ਸਭ ਤੋਂ ਵੱਡੀ ਖ਼ਬਰ ਮੱਧ ਪ੍ਰਦੇਸ਼ ਤੋਂ ਆ ਰਹੀ ਹੈ ਤੇ ਬਹੁਤ ਹੀ ਦੁਖਦਾਇਕ ਹੈ |ਅੱਜ ਬੀਜੇਪੀ ਦੀ ਸੀਨੀਅਰ ਲੀਡਰ ਕੈਲਾਸ਼ ਸਾਰੰਗ ਦਾ ਦੇਹਾੰਤ ਹੋ ਗਿਆ ਤੇ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ |

ਮੱਧ ਪ੍ਰਦੇਸ਼ ਤੋਂ ਬੀਜੇਪੀ ਦੇ ਸੀਨੀਅਰ ਲੀਡਰ ਕੈਲਾਸ਼ ਸਾਰੰਗ ਦਾ ਦਿਹਾਂਤ ਹੋ ਗਿਆ ਹੈ।ਸਾਰੰਗ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ ਅਤੇ ਮੁੰਬਈ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |