ਹੁਣੇ ਹੁਣੇ ਪੰਜਾਬ ਚ’ ਇੱਥੇ ਅਸਮਾਨੀਂ ਬਿਜਲੀ ਡਿੱਗਣ ਨਾਲ ਏਨੇ ਲੋਕਾਂ ਦੀ ਹੋਈ ਮੌਤ-ਦੇਖੋ ਪੂਰੀ ਖ਼ਬਰ

ਜ਼ਿਲ੍ਹਾ ਮਾਨਸਾ ਦੇ ਪਿੰਡ ਮਿਆਂ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦਕਿ 3 ਹੋਰ ਗੰਭੀਰ ਜ਼ਖਮੀ ਹੋ ਗਏ।ਜ਼ਖਮੀਆਂ ਨੂੰ ਮਾਨਸਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਣ ਕਾਰਨ ਦਿਨ ਵਿੱਚ ਹੀ ਹਨੇਰਾ ਸ਼ਾਅ ਗਿਆ। ਮੋਗਾ, ਬਰਨਾਲਾ, ਮੰਡੀ ਗੋਬਿੰਦਗੜ੍ਹ, ਲੁਧਿਆਣਾ,ਚੰਡੀਗੜ੍ਹ ਸਮੇਤ ਹੋਰ ਵੀ ਕਈ ਜਿਲ੍ਹਿਆਂ ‘ਚ ਤੇਜ਼ ਹਵਾ ਅਤੇ ਮੀਂਹ ਪਾ ਰਿਹਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |