ਚੋਣਾਂ ਚ’ ਹਾਰ ਤੋਂ ਬਾਅਦ ਟਰੰਪ ਬਾਰੇ ਆਈ ਇਹ ਵੱਡੀ ਖ਼ਬਰ-ਕਰਤਾ ਇਹ ਦਾਅਵਾ,ਦੇਖੋ ਪੂਰੀ ਖ਼ਬਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਹਿਲੀ ਵਾਰ ਸਵੀਕਾਰ ਕੀਤੀ ਹੈ ਕਿ ਅਮਰੀਕਾ ਦੀ ਰਾਸ਼ਟਰਪਤੀ ਚੋਣ ਵਿੱਚ ਉਸਦੀ ਹਾਰ ਹੋਈ ਹੈ।ਦੱਸ ਦੇਈਏ ਕਿ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਜੋਅ ਬਾਇਡੇਨ ਚੋਣੇ ਗਏ ਹਨ।ਟਰੰਪ ਨੇ ਐਤਵਾਰ ਨੂੰ ਟਵੀਟ ਕਰਦਿਆਂ ਕਿਹਾ ਕਿ ਡੈਮੋਕਰੇਟ “ਜਿੱਤ ਗਏ।

ਉਸਨੇ ਬੇਬੁਨਿਆਦ ਦਾਅਵੇ ਕਰਦੇ ਇਹ ਵੀ ਕਿਹਾ ਕਿ ਉਸਦੇ ਖਿਲਾਫ ਵੋਟ ਵਿੱਚ ਧਾਂਦਲੀ ਕੀਤੀ ਗਈ ਹੈ।ਰਾਸ਼ਟਰਪਤੀ ਟਰੰਪ ਨੇ ਧੋਖਾਧੜੀ ਦੇ ਦੋਸ਼ਾਂ ਨਾਲ ਚੋਣ ਨਤੀਜਿਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ।ਉਸਨੇ ਇੱਕ ਕਾਨੂੰਨੀ ਰਣਨੀਤੀ ਨਾਲ ਅੱਗੇ ਵਧਣ ਦਾ ਦਾਅਵਾ ਕੀਤਾ ਸੀ ਕਿ ਉਹ ਬਾਇਡੇਨ ਨੂੰ ਜਿੱਤ ਦਿਵਾਉਣ ਵਾਲੇ ਰਾਜ ਦੇ ਨਤੀਜਿਆਂ ਨੂੰ ਉਲਟਾ ਦੇਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |