ਹੁਣੇ ਹੁਣੇ ਗਾਇਕ ਨਿੰਜਾ ਦੇ ਘਰ ਆਈਆਂ ਖੁਸ਼ੀਆਂ ਤੇ ਹਰ ਪਾਸੋਂ ਮਿਲ ਰਹੀਆਂ ਹਨ ਵਧਾਈਆਂ-ਦੇਖੋ ਪੂਰੀ ਖ਼ਬਰ

ਪੰਜਾਬੀ ਗਾਇਕ ਨਿੰਜਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਆਏ ਦਿਨ ਆਪਣੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਜਾਣਕਾਰੀ ਦੇਣ ਲਈ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਜੁੜੇ ਰਹਿੰਦੇ ਹਨ। ਹਾਲ ਹੀ ‘ਚ ਇਕ ਗੁੱਡ ਨਿਊਜ਼ ਸਾਹਮਣੇ ਆਈ ਹੈ, ਜਿਸ ਨਾਲ ਗਾਇਕ ਨਿੰਜਾ ਦੇ ਪ੍ਰਸ਼ੰਸਕ ਵੀ ਖ਼ੁਸ਼ੀ ਨਾਲ ਨੱਚ ਉੱਠਣਗੇ।

ਦਰਅਸਲ, ਗਾਇਕ ਨਿੰਜਾ ਦੇ ਘਰ ਇਕ ਨੰਨ੍ਹਾ ਮਹਿਮਾਨ ਆਇਆ ਹੈ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਭਤੀਜੇ ਦੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਪਾਉਂਦੇ ਹੋਏ ਲਿਖਿਆ ਹੈ, ‘ਵਾਹਿਗੁਰੂ ਜੀ..ਸਾਡੇ ਘਰ ਅੱਜ ਖੁਸ਼ੀਆਂ ਆਈਆਂ, ਪਰਦੀਪ ਮਲਕ ਪਾਪਾ ਬਣ ਗਇਆ ਅਤੇ ਮੈਂ ਤਾਇਆ ਬਣ ਗਿਆ। ਦੇਵੋ ਮੁਬਾਰਕਾਂ ਮਲਕ ਵਾਲੇ ਨੂੰ ਸਾਰੇ।’ ਇਸ ਪੋਸਟ ‘ਤੇ ਪ੍ਰਸ਼ੰਸਕ ਨਿੰਜਾ ਨੂੰ ਤਾਏ ਬਣਨ ਦੀ ਮੁਬਾਰਕਬਾਦ ਦੇ ਰਹੇ ਹਨ।


ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ਇੰਡਸਟਰੀ ‘ਚ ਕਾਫ਼ੀ ਸਰਗਰਮ ਹਨ। ਬਹੁਤ ਜਲਤ ਉਹ ਆਪਣਾ ਨਵਾਂ  ਪੰਜਾਬੀ ਗੀਤ ‘ਧੋਖਾ’ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |