ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਬਾਰੇ ਹੁਣ ਆਈ ਇਹ ਵੱਡੀ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਪੰਜਾਬ ਵਿੱਚ ਐਸਟੀਐਫ ਨੇ ਹਾਲ ਹੀ ਵਿੱਚ ਇੱਕ ਸਰਪੰਚ ਨੂੰ ਨਸ਼ਾ ਸਸਕਰੀ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। ਹੁਣ ਇਸ ਸਰਪੰਚ ਦੀ ਇਕ ਫੋਟੋ ਪੰਜਾਬੀ ਗਾਇਕ ਰਣਜੀਤ ਬਾਵਾ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ।

ਇਸ ਸਬੰਧ ਵਿੱਚ ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਗਾਇਕ ਰਣਜੀਤ ਬਾਵਾ ਖਿਲਾਫ ਈਡੀ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਰਣਜੀਤ ਬਾਵਾ ਅਤੇ ਗੁਰਦੀਪ ਸਿੰਘ ਰਾਣੋ ਦਾ ਆਪਸ ਵਿੱਚ ਸਬੰਧ ਹਨ। ਭਾਜਪਾ ਯੁਵਾ ਮੋਰਚਾ ਦੇ ਅਸ਼ੋਕ ਸਰੀਨ ਹਿੱਕੀ ਨੇ ਈਡੀ ਨੂੰ ਅੱਜ ਸ਼ਿਕਾਇਤ ਕਰਕੇ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ।

ਭਾਜਪਾ ਯੁਵਾ ਮੋਰਚਾ ਨੇ ਗਾਇਕ ਰਣਜੀਤ ਬਾਵਾ ਖਿਲਾਫ ਈਡੀ ਨੂੰ ਦਿੱਤੀ ਸ਼ਿਕਾਇਤਜਦੋਂ ਮੀਡੀਆ ਨੇ ਅਸ਼ੋਕ ਸਰੀਨ ਨੂੰ ਪੁੱਛਿਆ ਕਿ ਸਿਰਫ ਇਕ ਫੋਟੋ ਦੇ ਅਧਾਰ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ, ਤਾਂ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ, ਕਾਲ ਵੇਰਵੇ ਵੇਖਣੇ ਚਾਹੀਦੇ ਹਨ। ਤਾਂ ਹੀ ਇਹ ਸਪੱਸ਼ਟ ਹੋ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |