ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਬਾਰੇ ਆਈ ਵੱਡੀ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਚੱਲ ਰਹੇ ਮਾਣਹਾਨੀ ਕੇਸ ‘ਚ ਜ਼ਿਲ੍ਹਾ ਅਦਾਲਤ ਨੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ ਅਤੇ ਇਸ ਕੇਸ ਦੀ ਅਗਲੀ ਸੁਣਵਾਈ 27 ਨਵੰਬਰ ਨੂੰ ਹੋਣੀ ਤੈਅ ਕੀਤੀ ਹੈ।

ਅਦਾਲਤ ਨੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤੇ ਸਨ ਪਰ ਉਸ ਸਮੇਂ ਵੀ ਉਹ ਅਦਾਲਤ ‘ਚ ਪੇਸ਼ ਨਹੀਂ ਹੋਏ ਸਨ, ਜਿਸ ਤੋਂ ਬਾਅਦ ਇਸ ਕੇਸ ਦਾ ਟ੍ਰਾਇਲ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਗੀਤਾਂਜਲੀ ਗੋਇਲ ਦੀ ਅਦਾਲਤ ਤੋਂ ਟਰਾਂਸਫਰ ਕਰਕੇ ਏ. ਸੀ. ਜੇ. ਐਮ. ਤੇਜ ਪ੍ਰਤਾਪ ਸਿੰਘ ਰੰਧਾਵਾ ਦੀ ਅਦਾਲਤ ‘ਚ ਕਰ ਦਿੱਤਾ ਗਿਆ।

ਅਦਾਲਤ ਨੇ 3 ਨਵੰਬਰ ਨੂੰ ਬਾਦਲ ਦੀ ਸੈਕਟਰ-9 ਸਥਿਤ ਕੋਠੀ ‘ਚ ਸੰਮਨ ਭੇਜਿਆ ਸੀ ਪਰ ਮੰਗਲਵਾਰ ਨੂੰ ਹੋਈ ਸੁਣਵਾਈ ‘ਚ ਵੀ ਜਦੋਂ ਉਹ ਅਦਾਲਤ ‘ਚ ਪੇਸ਼ ਨਹੀਂ ਹੋਏ ਤਾਂ ਅਦਾਲਤ ਨੇ ਉਨ੍ਹਾਂ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: jagbani