ਸਰਕਾਰ ਨੇ ਮੁੜ ਲਗਾਈ ਵੱਡੀ ਪਾਬੰਦੀ- ਹੁਣ ਵਿਆਹਾਂ ਚ’ ਸਿਰਫ਼ ਏਨੇ ਲੋਕ ਹੋ ਸਕਣਗੇ ਸ਼ਾਮਲ,ਦੇਖੋ ਪੂਰੀ ਖ਼ਬਰ

ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਜਿਸ ਤੋਂ ਬਾਅਦ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਇੱਕ ਮਹੱਤਵਪੂਰਨ ਪ੍ਰਸਤਾਵ ਤਿਆਰ ਕੀਤਾ ਹੈ।

ਇਸ ਤਹਿਤ ਹੁਣ ਸਿਰਫ 50 ਲੋਕ ਵਿਆਹ ਦੇ ਸਮਾਰੋਹ ‘ਚ ਸ਼ਾਮਲ ਹੋ ਸਕਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਡਿਜੀਟਲ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ 200 ਦੀ ਬਜਾਏ, ਸਿਰਫ 50 ਲੋਕ ਦਿੱਲੀ ਵਿੱਚ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣਗੇ।

ਇਹ ਪ੍ਰਸਤਾਵ ਉਪ ਰਾਜਪਾਲ ਅਨਿਲ ਬੈਜਲ ਨੂੰ ਭੇਜਿਆ ਗਿਆ ਹੈ। ਇਹ ਪ੍ਰਾਵਧਾਨ ਉਪ ਰਾਜਪਾਲ ਦੁਆਰਾ ਮਨਜੂਰ ਹੁੰਦੇ ਹੀ ਲਾਗੂ ਹੋ ਜਾਵੇਗਾ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |