ਜਿੱਥੇ ਜਿੱਥੇ ਸਿੱਧੂ ਉੱਥੇ ਉਥੇ ਵਿਵਾਦ ਇਹ ਅਸੀਂ ਨਹੀਂ ਗਾਇਕ ਸਿੱਧੂ ਮੂਸੇਵਾਲਾ ਦੱਸ ਰਹੇ ਨੇ। ਗਾਇਕ ਸਿੱਧੂ ਮੂਸੇਵਾਲਾ ਅਕਸਰ ਹੀ ਆਪਣੇ ਗੀਤਾਂ ਨਾਲ ਵਿਵਾਦਾਂ ਵਿਚ ਘਿਰੇ ਰਹਿੰਦੇ ਹਨ। ਹਾਲ ਹੀ ਵਿਚ ਉਹਨਾਂ ਦਾ ਆਇਆ ਗਾਣਾ ਬਾਈ-ਬਾਈ ਚਰਚਾ ਵਿਚ ਘਿਰ ਗਿਆ।
ਦੱਸ ਦੇਈਏ ਕਿ ਉਹਨਾਂ ਨੇ ਆਪਣੇ ਗਾਣੇ ਬਾਈ ਬਾਈ ਵਿਚ ਮੁਰਗਿਆਂ ਦੀ ਲੜਾਈ ਦਿਖਾਈ ਹੈ ਜਿਸਤੇ ਪਸ਼ੂ ਵਿਭਾਗ ਨੇ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਮੂਸੇਵਾਲਾ ਦੇ ਗੀਤ ਸੰਜੂ ਨੂੰ ਲੈ ਕੇ ਵੀ ਵਿਵਾਦ ਛਿੜਿਆ ਸੀ।
ਗੀਤ ਸੰਜੂ ਨੂੰ ਲੈ ਕੇ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਵੀ ਕੀਤਾ ਸੀ, ਕ੍ਰਾਈਮ ਬਰਾਂਚ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਇਲਜ਼ਾਮ ਸਨ ਕਿ ਸਿੱਧੂ ਮੂਸੇਵਾਲਾ ਆਪਣੇ ਸੰਜੂ ਗਾਣੇ ਦੇ ਜ਼ਰੀਏ ਗੰਨ ਕਲਚਰ ਨੂੰ ਪੰਜਾਬ ਵਿੱਚ ਵਧਾ ਰਿਹਾ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |