ਹੁਣੇ ਹੁਣੇ ਪੈਟਰੋਲ ਤੇ ਡੀਜ਼ਲ ਹੋ ਗਿਆ ਏਨਾਂ ਮਹਿੰਗਾ-ਦੇਖੋ ਅੱਜ ਦੇ ਤਾਜ਼ਾ ਰੇਟ

ਸਰਕਾਰੀ ਤੇਲ ਕੰਪਨੀਆਂ ਵੱਲੋਂ 41 ਦਿਨ ਬਾਅਦ ਡੀਜਲ ਦੀਆਂ ਕੀਮਤਾਂ ‘ਚ ਵਾਧਾ ਹੋਇਆ। ਉੱਥੇ ਹੀ ਪੈਟਰੋਲ ਦੀ ਕੀਮਤ ਵੀ 50 ਦਿਨਾਂ ਬਾਅਦ ਵਧ ਗਈ। ਸ਼ੁੱਕਰਵਾਰ ਡੀਜ਼ਲ ਦੀ ਕੀਮਤ ‘ਚ 22 ਪੈਸੇ ਤੋਂ 25 ਪੈਸੇ ਤਕ ਵਾਧਾ ਹੋਇਆ। ਉੱਥੇ ਹੀ ਪੈਟਰੋਲ ਦੀਆਂ ਕੀਮਤਾਂ ‘ਚ 17 ਤੋਂ 20 ਪੈਸੇ ਤਕ ਦਾ ਵਾਧਾ ਹੋਇਆ।

ਜਾਣੋ ਤੁਹਾਡੇ ਸ਼ਹਿਰ ‘ਚ ਕੀ ਹੈ ਰੇਟ – ਪੈਟਰੋਲ-ਡੀਜ਼ਲ ਦੀ ਕੀਮਤ ਤੁਸੀਂ ਐਸਐਮਐਸ ਜਰੀਏ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਦੇ ਮੁਤਾਬਕ ਤਹਾਨੂੰ RSP ‘ਤੇ ਆਪਣੇ ਸ਼ਹਿਰ ਦਾ ਕੋਡ ਲਿਖਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖ-ਵੱਖ ਹੈ। ਜੋ ਤਹਾਨੂੰ ਆਈਓਸੀਐਲ ਦੀ ਵੈਬਸਾਈਟ ਤੋਂ ਮਿਲ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |