ਭਾਖੜਾ ਨਹਿਰ ਚ’ ਨੌਜਵਾਨ ਨੇ ਮਾਰੀ ਛਾਲ ਤੇ ਬਚਾਉਣ ਆਏ ਭਰਾ ਨਾਲ ਜੋ ਹੋਇਆ ਦੇਖ ਕੇ ਉੱਡੇ ਸਭ ਦੇ ਹੋਸ਼,ਦੇਖੋ ਪੂਰੀ ਖ਼ਬਰ

ਮੰਡੀ ਗੋਬਿੰਦਗੜ੍ਹ ਦੇ ਨਸਰਾਲੀ ਨਿਵਾਸੀ ਨੌਜਵਾਨ ਵਲੋਂ ਪਿੰਡ ਜੰਡਾਲੀ ਪੁੱਲ ‘ਤੇ ਸਰਹਿੰਦ ਭਾਖੜਾ ਨਹਿਰ ‘ਚ ਛਾਲ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਿਵੇਂ ਹੀ ਉਕਤ ਨੌਜਵਾਨ ਵਲੋਂ ਨਹਿਰ ਵਿਚ ਛਾਲ ਮਾਰੀ ਗਈ ਤਾਂ ਇਸ ਦੌਰਾਨ ਉਸ ਨੂੰ ਬਚਾਉਣ ਲਈ ਉਕਤ ਦੇ ਚਚੇਰਾ ਭਰਾ ਨੇ ਵੀ ਨਹਿਰ ਵਿਚ ਛਾਲ ਮਾਰ ਦਿੱਤੀ।

ਇਸ ਦੀ ਸਬੰਧੀ ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਗੋਤਾਖੋਰ ਵੀ ਮੌਕੇ ‘ਤੇ ਪਹੁੰਚ ਗਏ ਅਤੇ ਦੋਵਾਂ ਨੌਜਵਾਨਾਂ ਦੀ ਨਹਿਰ ਵਿਚ ਭਾਲ ਜਾਰੀ ਹੈ।

ਖ਼ਬਰ ਲਿਖੇ ਜਾਣ ਤਕ ਦੋਵਾਂ ਨੌਜਵਾਨਾਂ ਦਾ ਕੁਝ ਪਤਾ ਨਹੀਂ ਸੀ ਲੱਗ ਸਕਿਆ। ਫਿਲਹਾਲ ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਨੌਜਵਾਨ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |