ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ 10ਵੀ ਤੇ 12ਵੀ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਲੈਕੇ ਆ ਰਹੀ ਹੈ ਤੇ ਸੀਬੀਐਸਈ ਬੋਰਡ ਵੱਲੋਂ ਪ੍ਰੀਖਿਆਵਾਂ ਜਲਦ ਕਰਵਾਉਣ ਬਾਰੇ ਕਿਹਾ ਜਾ ਰਿਹਾ ਹੈ ਤੇ ਲੋੜ ਹੈ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜਾਈ ਕਰਨ ਦੀ |
ਸੀਬੀਐਸਈ ਵੱਲੋਂ ਦਸਵੀਂ ਤੇ 12ਵੀਂ ਦੀ ਪ੍ਰੀਖਿਆ ਜਲਦ ਹੀ ਕਰਵਾਈ ਜਾਵੇਗੀ। ਬੋਰਡ ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਸਪਸ਼ਟ ਕੀਤਾ ਕਿ ਹਰ ਹਾਲ ‘ਚ ਸੀਬੀਐਸਈ ਦੇ ਦਸਵੀਂ ਤੇ 12ਵੀਂ ਦੇ ਇਮਤਿਹਾਨ ਕਰਵਾਏ ਜਾਣਗੇ। ਬੋਰਡ ਦੇ ਸਕੱਤਰ ਨੇ ਕਿਹਾ ਕਿ ਪ੍ਰੀਖਿਆ ਦੀ ਸ਼ੈਡਿਊਲ ਜਲਦ ਹੀ ਐਲਾਨਿਆ ਜਾਵੇਗਾ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |