ਹੁਣੇ ਹੁਣੇ ਇਹਨਾਂ 4 ਜ਼ਿਲ੍ਹਿਆਂ ਚ’ ਹੋਇਆ ਕਰਫਿਊ ਦਾ ਐਲਾਨ-ਸਕੂਲ ਵੀ ਕੀਤੇ ਬੰਦ,ਦੇਖੋ ਪੂਰੀ ਖ਼ਬਰ

ਹਿਮਾਚਲ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜ ਦੇ ਸਾਰੇ ਸਕੂਲ 31 ਦਸੰਬਰ ਤੱਕ ਬੰਦ ਰਹਿਣਗੇ।ਹਾਲਾਂਕਿ ਆਨਲਾਈਨ ਕਲਾਸਾਂ 26 ਨਵੰਬਰ ਤੋਂ ਸ਼ੁਰੂ ਹੋਣਗੀਆਂ। ਕੋਰੋਨਾ ਦੇ ਮੁੜ ਵੱਧ ਰਹੇ ਪ੍ਰਸਾਰ ਨੂੰ ਵੇਖਦੇ ਹੋਏ ਹਿਮਾਚਲ ‘ਚ ਮਾਸਕ ਨਾ ਪਾਉਣ ਤੇ ਘੱਟੋ ਘੱਟ 1000 ਰੁਪਏ ਦਾ ਜੁਰਮਾਨਾ ਕੀਤਾ ਜਾਏਗਾ।

ਚਾਰਾਂ ਜ਼ਿਲ੍ਹਿਆਂ ਸ਼ਿਮਲਾ, ਮੰਡੀ, ਕਾਂਗੜਾ ਅਤੇ ਕੁੱਲੂ ਵਿਚ ਸਵੇਰੇ 8 ਵਜੇ ਤੋਂ ਸਵੇਰੇ 6 ਵਜੇ ਤੱਕ ਨਾਈਟ ਕਰਫਿਊ ਰਹੇਗਾ।ਸਰਕਾਰੀ ਦਫ਼ਤਰ ਵਿੱਚ ਅੱਧੇ ਸਟਾਫ ਨਾਲ ਕੰਮ ਕੀਤਾ ਜਾਏਗਾ। ਕਿਸੇ ਵੀ ਤਰ੍ਹਾਂ ਦੀਆਂ ਰੈਲੀਆਂ ਤੇ ਮਨਾਹੀ ਹੈ। ਇਹ ਫੈਸਲਾ ਹਿਮਾਚਲ ਪ੍ਰਦੇਸ਼ ਸਰਕਾਰ ਦੇ ਮੰਤਰੀ ਮੰਡਲ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਲਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |