ਇਸ ਦਿਨ ਤੋਂ ਪੰਜਾਬ ਵਿਚ ਫ਼ਿਰ ਲੱਗੇਗਾ ਕਰਫਿਊ,ਮੁੱਖ ਮੰਤਰੀ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਦਸੰਬਰ ਤੋਂ ਰਾਤ ਦੇ ਕਰਫਿਊ ਦੀ ਮੁੜ ਵਾਪਸੀ, ਮੁੱਖ ਮੰਤਰੀ ਨੇ ਕੀਤਾ ਇਹ ਐਲਾਨ ਰਾਤ ਦਾ ਕਰਫ਼ਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।ਮਾਸਕ ਨਾ ਪਾਉਣ, ਸੋਸ਼ਲ ਡਿਸਟੇਨਸਿੰਗ ਨਾ ਰੱਖਣ ਲਈ ਦੇਣਾ ਪਵੇਗਾ ਦੁਗਣਾ ਜੁਰਮਾਨਾ |


ਮਾਸਕ ਨਾ ਪਾਉਣ ਵਰਗੇ ਕੋਰੋਨਾ ਖਿਲਾਫ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ‘ਤੇ ਮੌਜੂਦਾ 500 ਰੁਪਏ ਦੇ ਚਲਾਣ ਨੂੰ ਵਧ ਕੇ 1,000 ਰੁਪਏ ਕਰ ਦਿੱਤਾ ਗਿਆ ਹੈ। ਹੋਟਲ, ਮੈਰਿਜ ਪੈਲੇਸ, ਰਾਤ 9:30 ਹੋਣਗੇ ਬੰਦ |

ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਖਤੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਦੀ ਸਮੀਖਿਆ 15 ਦਸੰਬਰ ਨੂੰ ਕੀਤੀ ਜਾਵੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: news18punjab