ਹੁਣੇ ਹੁਣੇ ਕਿਸਾਨਾਂ ਨੇ ਬੈਰੀਕੋਡ ਤੋੜਨ ਬਾਰੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਉਹ ਕੋਈ ਵੀ ਬੈਰੀਕੇਡਿੰਗ ਨਹੀਂ ਤੋੜੇਗੀ। ਜਿਲਾ ਸੰਗਰੂਰ ਦੇ ਹਰਿਆਣਾ ਨਾਲ ਲੱਗਦੇ ਖਨੌਰੀ ਬਾਡਰ ਉੱਤੇ ਹੀ ਧਰਨਾ ਲੈ ਕੇ ਬੈਠਣਗੇ।

ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਨਿਊਜ਼-18 ਨਾਲ ਗੱਲਬਾਤ ਕਰਦੇ ਹੋਏ ਇਸ ਗੱਲ ਦਾ ਪ੍ਰਗਟਾਵਾ ਕੀਤਾ ਹੈ। ਨਾਕੇਬੰਦੀ ਤੋੜ ਕੇ ਦਿੱਲੀ ਜਾਣ ਦਾ ਸਾਡੀ ਜਥੇਬੰਦੀ ਦਾ ਕੋਈ ਪ੍ਰੋਗਰਾਮ ਨਹੀਂ ਖਨੌਰੀ ਬਾਰਡਰ ‘ਤੇ ਦੇਵਾਂਗੇ ਧਰਨਾ।

ਜ਼ਿਕਰਯੋਗ ਹੈ ਪਿਛਲ਼ੀ ਦਿਨੀਂ ਕਿ ਇਸ ਕਿਸਾਨ ਜਥੇਬੰਦੀ ਨੇ ਚੰਡੀਗੜ੍ਹ ਵਿੱਚ ਪ੍ਰੈਸ਼ ਕਾਨਫਰੰਸ ਕਰਕੇ ਪੰਜਾਬ ਤੋਂ 2 ਲੱਖ ਕਿਾਸਨ ਦਿੱਲੀ ਲੈ ਕੇ ਜਾਣ ਦਾ ਦਾਅਵਾ ਕੀਤਾ ਸੀ। ਹੁਣ ਪੁਲਿਸ ਦੀ ਸਖ਼ਤੀ ਦੇਖ ਕੇ ਸੰਗਰੂਰ ਦੇ ਖਨੌਰੀ ਵਿਖੇ ਹੀ ਧਰਨਾ ਲਾਉਣ ਦਾ ਫੈਸਲਾ ਕੀਤਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |