ਦਿੱਲੀ ਜਾ ਰਹੇ ਕਿਸਾਨਾਂ ਬਾਰੇ ਆਈ ਵੱਡੀ ਖ਼ਬਰ-ਵੱਡੀ ਗਿਣਤੀ ਵਿਚ ਪੁਲਿਸ ਫੋਰਸ ਹੋਈ ਤਾਇਨਾਤ,ਦੇਖੋ ਪੂਰੀ ਖ਼ਬਰ

ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਰਾਹ ਦਿੱਲੀ ਵੱਲ ਵਧ ਰਹੇ ਹਨ। ਹਰਿਆਣਾ ਚ ਵੱਖ-ਵੱਖ ਥਾਈਂ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਉਹ ਦਿੱਲੀ ਵੱਲ ਕੂਚ ਕਰ ਰਹੇ ਹਨ।

ਓਧਰ ਦਿੱਲੀ ਬਾਰਡਰ ਤੇ ਵੀ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਹੈ। ਕੋਸ਼ਿਸ਼ ਇਹੀ ਹੈ ਕਿ ਕਿਸਾਨਾਂ ਨੂੰ ਦਿੱਲੀ ਦਾਖਲ ਹੋਣ ਤੋਂ ਰੋਕਣਾ ਹੈ।ਕੰਡਿਆਲੀਆਂ ਤਾਰਾਂ ਤੇ ਬੈਰੀਕੇਡ ਲਾਕੇ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਵਾਟਰ ਕੈਨਨ ਦਾ ਇਸਤੇਮਾਲ ਕਰਨ ਦੀ ਵੀ ਪੂਰੀ ਤਿਆਰੀ ਖਿੱਚੀ ਗਈ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |