ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਦਿੱਲੀ ਤੋਂ ਆ ਰਹੀ ਹੈ ਜਿੱਥੇ ਕਿ ਕਿਸਾਨ ਲਗਾਤਾਰ ਦਿੱਲੀ ਵੱਲ ਵੱਧ ਰਹੇ ਹਨ ਉਸ ਤਰਾਂ ਦਿੱਲੀ ਪ੍ਰਸ਼ਾਸ਼ਨ ਵਿਚ ਵੀ ਕਾਫੀ ਹਲਚਲ ਮੱਚੀ ਹੋਈ ਹੈ |
ਦਿੱਲੀ ਪੁਲਿਸ ਦੀ ਜੇਲ੍ਹਾਂ ਵਾਲੀ ਮੰਗ ਠੁਕਰਾਈ ,9 ਸਟੇਡੀਅਮਾਂ ਨੂੰ ਆਰਜੀ ਜੇਲ੍ਹ ਬਣਾਉਣ ਦੀ ਕੀਤੀ ਸੀ ਮੰਗ| ਕਿਸਾਨਾਂ ਦੀ ਗ੍ਰਿਫਤਾਰੀ ਲਈ ਸਟੇਡੀਅਮ ਨੂੰ ਜੇਲ੍ਹ ਬਣਾਉਣਾ ਚਾਹੁੰਦੀ ਸੀ ਪੁਲਿਸ |ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ |
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |